ਚੰਡੀਗੜ੍ਹ: ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਓ.ਪੀ. ਸੋਨੀ ਨੇ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ …
Read More »