Breaking News

Tag Archives: Sonia Gandhi

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ

ਨਵੀਂ ਦਿੱਲੀ: ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਗੰਭੀਰ ਬ੍ਰੌਨਕਾਈਟਿਸ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ …

Read More »

PM ਮੋਦੀ, ਸੋਨੀਆ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਜਯੰਤੀ ‘ਤੇ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

ਨਿਊਜ਼ ਡੈਸਕ: ਅੱਜ (14 ਨਵੰਬਰ) ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੈ। ਉਨ੍ਹਾਂ ਦਾ ਜਨਮ 14 ਨਵੰਬਰ 1989 ਨੂੰ ਹੋਇਆ ਸੀ। ਇਸ ਤਰ੍ਹਾਂ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਨਹਿਰੂ ਦੀ 133ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ …

Read More »

ਸੋਨੀਆ ਗਾਂਧੀ ਦੀ ਜੁੱਤੀ ਦਾ ਫੀਤਾ ਬੰਨ੍ਹਦੇ ਦੀ ਰਾਹੁਲ ਗਾਂਧੀ ਦੀ ਤਸਵੀਰ ਵਾਇਰਲ

ਨਿਊਜ਼ ਡੈਸਕ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੀਰਵਾਰ ਨੂੰ ਕਰਨਾਟਕ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਇੱਕ ਪੈਦਲ ਯਾਤਰਾ ਵੀ ਕੀਤੀ।ਦੁਸਹਿਰੇ ਲਈ ਦੋ ਦਿਨ ਦੇ ਆਰਾਮ ਤੋਂ ਬਾਅਦ ਸੋਨੀਆ ਦੀ ਆਮਦ ਨੇ ਇਸ ਯਾਤਰਾ ਨੂੰ ਨਵਾਂ ਬਲ ਦਿੱਤਾ ਹੈ। ਕਾਂਗਰਸ ਪ੍ਰਧਾਨ …

Read More »

‘ਅਨੁਸ਼ਾਸਨਹੀਣ’ ਆਗੂਆਂ ਖ਼ਿਲਾਫ਼ ਕਾਂਗਰਸ ਦੀ ਸਖ਼ਤੀ, ਬੁਲਾਈ ਮੀਟਿੰਗ, ਸੁਨੀਲ ਜਾਖੜ ਅਤੇ ਕੇਵੀ ਥਾਮਸ ‘ਤੇ ਚਰਚਾ ਸੰਭਵ

ਨਵੀਂ ਦਿੱਲੀ- ਕਾਂਗਰਸ ਪਾਰਟੀ ਅਨੁਸ਼ਾਸਨਹੀਣਤਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਸਟੈਂਡ ਲੈ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਅੱਜ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕੇਵੀ ਥਾਮਸ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਆਗੂਆਂ …

Read More »

‘ਕਾਂਗਰਸ ਦੇ ਆਗੂ ਆਪਣੇ ਮਤਭੇਦ ਭੁਲਾ ਕੇ ਪਾਰਟੀ ਨੂੰ ਮਜ਼ਬੂਤ ​​ਕਰਨ…’ ਸੀਪੀਪੀ ਦੀ ਮੀਟਿੰਗ ਵਿੱਚ ਸੋਨੀਆ ਗਾਂਧੀ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸੰਸਦ ਭਵਨ ਵਿੱਚ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸੀਡਬਲਿਊਸੀ ਦੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਨੇ ਜਲਦੀ ਹੀ ਚਿੰਤਨ ਸ਼ਿਵਿਰ ਕਰਵਾਉਣ ਦੀ ਗੱਲ ਵੀ ਕਹੀ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦਿਆਂ …

Read More »

ਨਵੀਂ ਦਿੱਲੀ ਵਿਖੇ ਕਾਂਗਰਸ ਦੀ ਬੈਠਕ, ਪੰਜਾਬ ਕਾਂਗਰਸ ਨੂੰ ਮਿਲ ਸਕਦੈ ਨਵਾਂ ਪ੍ਰਧਾਨ

ਨਵੀਂ ਦਿੱਲੀ: ਵਿਧਾਨ ਸਭਾ ਨਤੀਜਿਆਂ ਤੋਂ ਬਾਅਦ ਕਾਂਗਰਸ ਨੇ ਪੰਜ ਸੂਬਿਆਂ ਦੇ ਪਾਰਟੀ ਦੇ ਜਨਰਲ ਸਕੱਤਰ ਅਤੇ ਵੱਖ-ਵੱਖ ਸੂਬਿਆਂ ਦੇ ਪ੍ਰਭਾਰੀਆਂ ਦੀ ਬੈਠਕ ਬੁਲਾਈ ਹੈ। ਨਵੀਂ ਦਿੱਲੀ ਵਿਖੇ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਇਹ ਬੈਠਕ ਜਾਰੀ ਹੈ ਅਤੇ ਇਸ ਵਿੱਚ ਪ੍ਰਿਯੰਕਾ ਗਾਂਧੀ ਵਾਡਰਾ ਵੀ ਸ਼ਾਮਲ ਹਨ। ਨਤੀਜੇ ਤੋਂ ਬਾਅਦ ਪੰਜਾਂ …

Read More »

ਬਾਗੀਆਂ ਵੱਲ ਧਿਆਨ ਦੇਣ ਨਾਲ ਹੋਰ ਵਧੇਗੀ ਬਗਾਵਤ, ਸੁਨੀਲ ਜਾਖੜ ਦੀ ਸੋਨੀਆ ਗਾਂਧੀ ਨੂੰ ਸਲਾਹ

ਨਿਊਜ਼ ਡੈਸਕ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੋਨੀਆ ਗਾਂਧੀ ਅਤੇ ਪਾਰਟੀ ਦੇ ਨਾਰਾਜ਼ ਜੀ-23 ਆਗੂਆਂ ਵਿਚਾਲੇ ਹੋਈ ਮੁਲਾਕਾਤ ਨੂੰ ਲੈ ਕੇ ਕਾਵਿਕ ਸਲਾਹ ਦਿੱਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਅਸੰਤੁਸ਼ਟਾਂ ਨੂੰ ਜ਼ਿਆਦਾ ਮੁੱਲ ਦੇਣ ਨਾਲ ਦੂਜੇ ਅਸੰਤੁਸ਼ਟਾਂ ਦੇ ਹੌਸਲੇ ਬੁਲੰਦ ਹੋਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ …

Read More »

G-23 ਆਗੂਆਂ ਨੇ ਹੋਰ ਆਗੂਆਂ ਨੁੂੰ ਗਰੁੱਪ ‘ਚ ਜੋੜ ‘ਪ੍ਰੈਸ਼ਰ ਗਰੁੱਪ’ ਵਜੋਂ ਕੰਮ ਕਰਨ ਦੀ ਗੱਲ ਕਹੀ।  

ਦਿੱਲੀ  – ਕਾਂਗਰਸ ਪਾਰਟੀ ਦੇ ਕੌਮੀ ਸੰਗਠਨ ਵਿੱਚ ਲੀਡਰਾਂ ਚ ਖਲਬਲੀ ਲਗਾਤਾਰ ਵੇਖੀ ਜਾ ਸਕਦੀ ਹੈ। G-23 ਦੇ ਲੀਡਰਾਂ ਨੂੰ ਇਸ ਗੱਲ ਦਾ ਅਹਿਸਾਸ ਹੋ ਗਿਆ ਲੱਗਦਾ ਹੈ ਕਿ ਗਾਂਧੀ ਪਰਿਵਾਰ  ਮੁੱਖ ਲੀਡਰਸ਼ਿਪ ਦੀ ਵਾਂਗ ਦੌੜ ਨੂੰ ਨਹੀਂ ਬਦਲੇਗੀ। ਇਸ ਕਰਕੇ  ਗਰੁੱਪ 23 ਧੜੇ ਦੇ ਲੀਡਰਾਂ ਨੂੰ  ਕਾਂਗਰਸ ਵਿੱਚ  ਫ਼ੈਸਲੇ …

Read More »

ਨਵਜੋਤ ਸਿੱਧੂ ਦੇ ਅਸਤੀਫੇ ਤੋਂ ਪਹਿਲਾਂ ਹੀ ਕਾਂਗਰਸ ਨੇ ਲਿਆ ਵੱਡਾ ਐਕਸ਼ਨ

ਨਿਊਜ਼ ਡੈਸਕ- ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਭਾਵੇਂ ਅਜੇ ਤੱਕ ਨੈਤਿਕ ਆਧਾਰ ‘ਤੇ ਅਸਤੀਫਾ ਨਹੀਂ ਦਿੱਤਾ ਹੈ ਪਰ ਪਾਰਟੀ ਨੇ ਨਵਾਂ ਪ੍ਰਧਾਨ ਨਿਯੁਕਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਇੱਥੇ ਇਹ ਦੱਸਣਾ ਵੀ ਉਚਿਤ …

Read More »

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖਤਮ, ਪਾਰਟੀ ਪ੍ਰਧਾਨ ਦੀ ਚੋਣ ਦੀ ਤਰੀਕ ਦਾ ਹੋ ਸਕਦਾ ਹੈ ਐਲਾਨ

ਨਵੀਂ ਦਿੱਲੀ- ਪੰਜ ਸੂਬਿਆਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਅੱਜ ਸੋਨੀਆ ਗਾਂਧੀ ਦੀ ਪ੍ਰਧਾਨਗੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਬੈਠਕ ‘ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨੇ ਹਿੱਸਾ ਲਿਆ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਤੋਂ …

Read More »