Tag Archives: Sonu Sood scholarship

IAS ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਮਿਲਿਆ ਸੋਨੂੰ ਸੂਦ ਦਾ ਸਾਥ, ਲਾਂਚ ਕੀਤੀ ਸਕਾਲਰਸ਼ਿਪ ਸਕੀਮ

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਇੱਕ ਹੋਰ ਅਜਿਹਾ ਕੰਮ ਕੀਤਾ ਹੈ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਸੋਨੂੰ ਸੂਦ ਨੇ ਆਪਣੀ ਮਾਂ ਦੀ 13ਵੀਂ ਬਰਸੀ ‘ਤੇ ਆਈਏਐੱਸ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਲਈ ਇੱਕ ਸਕਾਲਰਸ਼ਿਪ ਸਕੀਮ ਲਾਂਚ ਕੀਤੀ ਹੈ। ਸੋਨੂੰ ਸੂਦ ਨੇ ਮੰਗਲਵਾਰ ਨੂੰ ਟਵੀਟ …

Read More »