ਨਿਊਜ਼ ਡੈਸਕ: ਕੰਨੜ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਾਜੇਸ਼ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੈਂਗਲੁਰੂ ਦੇ ਹਸਪਤਾਲ ‘ਚ ਆਖਰੀ ਸਾਹ ਲਿਆ। ਅਭਿਨੇਤਾ ਪਿਛਲੇ ਕਈ ਦਿਨਾਂ ਤੋਂ ਸਾਹ ਅਤੇ ਉਮਰ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ।ਰਾਜੇਸ਼ 89 ਸਾਲ ਦੇ ਸਨ। ਸਿਹਤ ਵਿਗੜਨ ਕਾਰਨ 9 ਫਰਵਰੀ ਨੂੰ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ …
Read More »