Tag Archives: Speaker of Vidhan Sabha

ਕੁਲਤਾਰ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ!

ਚੰਡੀਗੜ੍ਹ  – ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ  ਕੁਲਤਾਰ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ  ਕੁਲਤਾਰ ਸੰਧਵਾਂ ਨੂੰ 16ਵੀਂ ਵਿਧਾਨ ਸਭਾ  ਦੇ ਸਪੀਕਰ ਦੇ ਅਹੁਦੇ ਲਈ ਚੁਣਿਆ ਜਾ ਰਿਹਾ ਹੈ। ਵਿਧਾਨ ਸਭਾ ਦਾ ਪਲੇਠੀ ਇਜਲਾਸ ਹੋਣ ਤੋਂ ਪਹਿਲਾਂ  ਅੰਮ੍ਰਿਤਸਰ …

Read More »