Tag Archives: specialist doctors

ਹਰਿਆਣਾ ਸਰਕਾਰ ਨੇ ਮਾਹਿਰ ਡਾਕਟਰਾਂ ਨੂੰ ਸ਼ਾਮਿਲ ਕਰਨ ਦਾ ਲਿਆ ਫੈਸਲਾ, ਰੋਜ਼ਾਨਾ 10,000 ਰੁਪਏ ਪ੍ਰਤੀ ਦਿਨ ਦੀ ਦਿਤੀ ਜਾਵੇਗੀ ਅਦਾਇਗੀ

ਚੰਡੀਗੜ੍ਹ: ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ  ਹਰਿਆਣਾ ਸਰਕਾਰ ਨੇ ਮਾਹਿਰ ਡਾਕਟਰਾਂ ਨੂੰ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ। ਜਿੰਨ੍ਹਾਂ ਨੂੰ ਰੋਜ਼ਾਨਾ 10,000 ਰੁਪਏ ਪ੍ਰਤੀ ਦਿਨ ਦੀ ਅਦਾਇਗੀ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕੁਝ ਮਾਹਿਰ ਪ੍ਰਤੀ ਘੰਟਾ ਦੇ ਹਿਸਾਬ ਨਾਲ ਵੀ ਸ਼ਾਮਿਲ ਕੀਤੇ ਜਾਣਗੇ ਜਿੰਨ੍ਹਾਂ 1,200 ਤਨਖਾਹ ਦਿੱਤੀ ਜਾਵੇਗੀ। ਹਾਲਾਂਕਿ, …

Read More »