ਚੰਡੀਗੜ੍ਹ: ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਮੁੱਕੇਬਾਜ਼ ਸੂਬੇਦਾਰ ਕੌਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ …
Read More »ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ-2024 ਦੀਆਂ ਤਿਆਰੀਆਂ ਲਈ ਅਥਲੀਟ ਅਕਸ਼ਦੀਪ ਨੂੰ ਸੌਂਪਿਆ 5 ਲੱਖ ਦਾ ਚੈੱਕ
ਚੰਡੀਗੜ੍ਹ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਖੇਡ ਮੰਤਰੀ ਨੇ ਪੈਰਿਸ ਓਲੰਪਿਕ …
Read More »ਫੀਫਾ ਨੇ ਰੂਸ ਨੂੰ ਦਿੱਤਾ ਵੱਡਾ ਝਟਕਾ, ਲਗਾਈ ਅਜਿਹੀ ਪਾਬੰਦੀ ਕਿ ਕੋਈ ਸੋਚ ਵੀ ਨਹੀਂ ਸਕਦਾ
ਨਵੀਂ ਦਿੱਲੀ- ਯੂਕਰੇਨ ‘ਤੇ ਹੋਏ ਹਮਲੇ ਦੇ ਖਿਲਾਫ ਫੁੱਟਬਾਲ ਦੀ ਸਿਖਰਲੀ ਸੰਸਥਾ ਫੀਫਾ (FIFA) ਨੇ ਵੱਡਾ ਐਲਾਨ ਕਰਦੇ ਹੋਏ ਰੂਸ ਨੂੰ ਵੱਡਾ ਝਟਕਾ ਦਿੱਤਾ ਹੈ। ਫੀਫਾ ਨੇ ਰੂਸ ‘ਤੇ ਪਾਬੰਦੀ ਲਗਾਉਣ ਦਾ ਵੱਡਾ ਫੈਸਲਾ ਲਿਆ ਹੈ। ਫੀਫਾ ਨੇ ਰੂਸ ‘ਤੇ ਇੰਨੀ ਸਖਤ ਪਾਬੰਦੀ ਲਗਾਈ ਹੈ ਕਿ ਕੋਈ ਸੋਚ ਵੀ ਨਹੀਂ …
Read More »ਪੰਜਾਬੀ ਨੇ ਕੀਤੀ ਸੀ ਅਜਿਹੀ ਗਲਤੀ ਕਿ ਹੁਣ ਭੁਗਤਣੀ ਪਵੇਗੀ ਸਜ਼ਾ
ਵੈਨਕੂਵਰ : ਪੰਜਾਬੀਆਂ ਦੇ ਸਭ ਤੋਂ ਹਰਮਨ ਪਿਆਰੇ ਮੰਨੇ ਜਾਂਦੇ ਮੁਲਕ ਕੈਨੇਡਾ ਤੋਂ ਇੱਕ ਪੰਜਾਬੀ ਨਾਲ ਸਬੰਧਤ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਇੱਥੋਂ ਦੇ ਵੈਨਕੂਵਰ ਆਈਲੈਂਡ ਦੇ ਸ਼ਹਿਰ ਡੰਕਨ ਦੀ ਅਦਾਲਤ ਵੱਲੋਂ ਕੇਹਰ ਗੈਰੀ ਸੰਘਾ ਨਾਮਕ ਪੰਜਾਬੀ ਵਿਅਕਤੀ ਨੂੰ ਸਜ਼ਾ …
Read More »ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ‘ਤੇ ਪਥਰਾਅ ਤੋਂ ਬਾਅਦ ਸਿੱਖ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ!
ਪੇਸ਼ਾਵਰ : ਗੁਆਂਢੀ ਮੁਲਕ ਪਾਕਿਸਤਾਨ ਅੰਦਰ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪਥਰਾਅ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਕਿ ਹੁਣ ਇੱਕ ਹੋਰ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਪੇਸ਼ਾਵਰ ‘ਚ ਇੱਕ ਸਿੱਖ ਵਿਅਕਤੀ ਦੀ ਗੋਲੀਆਂ ਮਾਰ ਕੇ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ …
Read More »ਟੋਰਾਂਟੋ: ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ
ਟੋਰਾਂਟੋ : ਕੈਨੇਡੀਅਨ ਬਾਰਡਰ ਐਂਡ ਸਰਵਿਸਸ ਏਜੰਸੀ (CBSA) ਵੱਲੋਂ ਟੋਰਾਂਟੋ ਵਿਖੇ ਰਹਿਣ ਵਾਲ ਇੱਕ ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਇਹ ਮਹਿਲਾ 7 ਮਹੀਨੇ ਦੀ ਗਰਭਵਤੀ ਹੈ ਅਤੇ ਇਸਨੂੰ ਡਾਕਟਰਾਂ ਨੇ ਯਾਤਰਾ ਕਰਨ ਤੋਂ ਸਖਤ ਮਨਾ ਕੀਤਾ ਹੋਇਆ ਹੈ। ਮਹਿਲਾ ਦਾ ਨਾਮ …
Read More »India vs Bangladesh: ਮੈਚ ਤੋਂ ਪਹਿਲਾਂ ਹੀ ਵੱਡਾ ਕ੍ਰਿਕਟ ਖਿਡਾਰੀ ਹੋਇਆ ਜ਼ਖਮੀ
ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਖੇਡੇ ਜਾਣ ਵਾਲੇ ਪਹਿਲੇ ਟੀ-20 ਮੈਚ ਤੋਂ ਠੀਕ ਪਹਿਲਾ ਭਾਰਤੀ ਕ੍ਰਿਕਟ ਟੀਮ ਲਈ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਦੇ ਅਰੁਣ ਜੇਟਲੀ
Read More »ਅਮਰੀਕਾ ਦੀ ਨਵੀਂ ਪਾਲਿਸੀ, ਸਰਕਾਰੀ ਸੁਵੀਧਾਵਾਂ ਲੈਣ ਵਾਲਿਆਂ ਨੂੰ ਨਹੀਂ ਮਿਲੇਗਾ ਗ੍ਰੀਨ ਕਾਰਡ
ਵਾਸ਼ਿੰਗਟਨ: ਅਮਰੀਕਾ ਹੁਣ ਪ੍ਰਵਾਸੀਆਂ ਨੂੰ ਗ੍ਰੀਨ ਕਾਰਡ ਨਹੀਂ ਦੇਵੇਗਾ ਜਾਂ ਫਿਰ ਇਹ ਕਹਿ ਸਕਦੇ ਹੋ ਕਿ ਉੱਥੇ ਗ੍ਰੀਨ ਕਾਰਡ ਲੈਣਾ ਹੁਣ ਹੋਰ ਵੀ ਮੁਸ਼ਕਲ ਹੋ ਜਾਵੇਗਾ। ਟਰੰਪ ਪ੍ਰਸ਼ਾਸਨ 60 ਦਿਨਾਂ ਤੋਂ ਬਾਅਦ ਇੱਕ ਅਜਿਹਾ ਨਿਯਮ ਲਿਆਉਣ ਜਾ ਰਿਹਾ ਹੈ। ਜਿਸ ਦੇ ਮੁਤਾਬਕ, ਅਮਰੀਕਾ ਬਾਹਰ ਦੇ ਦੇਸ਼ਾਂ ਤੋਂ ਆਏ ਲੋਕਾਂ ਨੂੰ …
Read More »ਸਵੀਮਿੰਗ ਪੂਲ ‘ਚ ਮਸਤੀ ਕਰ ਰਹੇ ਲੋਕਾਂ ਨੂੰ ਅਚਾਨਕ ਲੱਗੀਆਂ ਉਲਟੀਆਂ, ਹਸਪਤਾਲ ਭਰਤੀ
ਬੀਜਿੰਗ: ਚੀਨ ਦੇ ਬੀਜਿੰਗ ‘ਚ ਇਕ ਸਵੀਮਿੰਗ ਪੂਲ ‘ਚ ਸ਼ੱਕੀ ਰੂਪ ਨਾਲ ਕਲੋਰੀਨ ਲੀਕ ਹੋਣ ਕਾਰਨ 38 ਲੋਕ ਬੀਮਾਰ ਹੋ ਗਏ। ਮੀਡੀਆ ਨੇ ਸ਼ਨੀਵਾਰ ਨੂੰ ਇਸ ਦੀ ਖਬਰ ਦਿੱਤੀ ਕਿ ਸਵੀਮਿੰਗ ਪੂਲ ਨੂੰ ਟਰੇਨਿੰਗ ਲਈ ਖੋਲ੍ਹਿਆ ਗਿਆ ਸੀ। ਚਾਈਨਾ ਡੇਲੀ ਸਰਕਾਰੀ ਅਖਬਾਰਾਂ ਮੁਤਾਬਕ ਇਹ ਘਟਨਾ ਫੰਗਸ਼ਾਨ ਜ਼ਿਲੇ ਦੇ ਰੁਈਲਾਈ ਪੂਲ …
Read More »ਵੇਅਰਹਾਊਸ ‘ਚ ਅੱਗ ਲੱਗਣ ਕਾਰਨ ਨਦੀ ‘ਚ ਵਹਾਈ ਗਈ ਹਜ਼ਾਰਾਂ ਲੀਟਰ ਸ਼ਰਾਬ
ਵਾਸ਼ਿੰਗਟਨ: ਬੀਮ ਬੋਰਬੋਨ ਵੇਅਰਹਾਊਸ ‘ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਕੈਂਟਕੀ ਨਦੀ ਵਿਚ ਹਜ਼ਾਰਾਂ ਲੀਟਰ ਸ਼ਰਾਬ ਵਹਾਅ ਦਿੱਤੀ ਗਈ। ਸ਼ਰਾਬ ਕਾਰਨ ਅੱਗ ‘ਤੇ ਕਾਬੂ ਪਾਉਣਾ ਮੁਸ਼ਕਲ ਹੋ ਰਿਹਾ ਸੀ ਜਿਸ ਕਾਰਨ ਕੰਪਨੀ ਨੂੰ ਇਹ ਕਦਮ ਚੁੱਕਣਾ ਪਿਆ। ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਵ੍ਹਿਸਕੀ, ਬੈਰਲ ਦੇ ਅਵਸ਼ੇਸ਼ਾਂ ਅਤੇ ਸੜ੍ਹੇ …
Read More »