ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਭਾਵੇਂ ਕੁਝ ਘੰਟਿਆਂ ਬਾਅਦ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ ਬਹਾਲ ਕਰ ਦਿੱਤੀ ਪਰ ਉਸ ਨੇ ਪੰਜਾਬ ਪੁਲੀਸ ਤੋਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਭਗਵਾਨ ਸਿੰਘ ਦਾ ਦੇਹਾਂਤ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਭਗਵਾਨ ਸਿੰਘ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ। ਉਹ ਕੁਝ ਦਿਨਾਂ ਤੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਦਾਖ਼ਲ ਸਨ । ਗਿਆਨੀ ਭਗਵਾਨ ਸਿੰਘ ਦੇ ਪੁੱਤਰ ਭਾਈ ਪਰਮਿੰਦਰ ਸਿੰਘ ਅਨੁਸਾਰ ਗਿਆਨੀ ਜੀ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਬੀਤੇ …
Read More »