Breaking News

Tag Archives: sri guru nanak dev ji

ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਮਾਗਮ ‘ਚ PM ਨਰਿੰਦਰ ਮੋਦੀ ਹੋਏ ਸ਼ਾਮਿਲ

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (7 ਨਵੰਬਰ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿਚ ਆਯੋਜਿਤ ਇਕ ਸਮਾਗਮ ਵਿਚ ਹਿੱਸਾ ਲਿਆ। ਉਹ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ …

Read More »

ਬਾਬਾ ਨਾਨਕ ਅਤੇ ਮਨਾਂ ਦਾ ਇਨਕਲਾਬ

-ਦਰਸ਼ਨ ਸਿੰਘ ਖੋਖਰ ਚੰਡੀਗੜ੍ਹ : ਗੁਰੂ ਨਾਨਕ ਦੇਵ ਜੀ ਦਾ ਸਾਢੇ ਪੰਜ ਸੌ ਸਾਲਾ ਗੁਰਪੁਰਬ ਅਸੀਂ ਹੁਣੇ ਮਨਾਕੇ ਹਟੇ ਹਾਂ ਅਤੇ ਇਨ੍ਹਾਂ ਦਿਨਾਂ ਦੌਰਾਨ ਵੀ ਇਨ੍ਹਾਂ ਸਮਾਗਮਾਂ ਦਾ ਪ੍ਰਭਾਵ ਬਣਿਆ ਹੋਇਆ ਹੈ । ਪਰ ਜੇਕਰ ਅਸੀਂ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਅਤੇ ਫਲਸਫ਼ੇ ਨੂੰ ਗਹੁ ਨਾਲ ਵਾਚੀਏ ਤਾਂ ਇਹ …

Read More »

ਗੁਰੂ ਨਾਨਕ ਸਾਹਿਬ ਦਾ ਮਹਿਮਾ ਮੰਡਲ

ਪ੍ਰੋ, ਪਰਮਜੀਤ ਸਿੰਘ ਢੀਂਗਰਾ ਗੁਰੂ ਨਾਨਕ ਸਾਹਿਬ ਬ੍ਰਹਿਮੰਡੀ ਪ੍ਰਤਿਭਾ ਦੇ ਮਾਲਕ ਸਨ। ਉਨ੍ਹਾਂ ਦੀ ਕੀਰਤੀ ਦੂਰ ਦੂਰ ਤੱਕ ਫੈਲੀ। ਇਤਿਹਾਸ ਵਿਚ ਦਰਜ ਹੈ ਕਿ ਗੁਰੂ ਜੀ ਦੇ ਆਗਮਨ ਤੋਂ ਪਹਿਲਾਂ ਦਾ ਸਮਾਂ ਬੜਾ ਉਥਲ ਪੁਥਲ ਭਰਿਆ ਸੀ ਤੇ ਉਨ੍ਹਾਂ ਦੇ ਜਨਮ ਨਾਲ ਜਿਵੇਂ ਕੋਈ ਆਲੌਕਿਕ ਵਰਤਾਰਾ ਵਰਤ ਗਿਆ। ਪ੍ਰੋ. ਪ੍ਰੀਤਮ …

Read More »

ਬੇਬੇ ਨਾਨਕੀ ਦਾ ਘਰ ਦੇਖ ਕੇ ਉਦਾਸ ਹੈ ਸੰਗਤ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵਲੋਂ ਰੱਜ ਕੇ ਸਿਆਸਤ ਕੀਤੀ ਗਈ। ਕਦੇ ਸਮਾਗਮ ਸਾਂਝੇ ਕਰਨ ਨੂੰ ਲੈ ਕੇ ਅਤੇ ਕਦੇ ਸਟੇਜ ਲਗਾਉਣ ਲਈ ਪਰ ਇਸ ਸਭ ਦੇ ਬਾਵਜੂਦ ਸੰਗਤ ਦੇ ਸੈਲਾਬ ਨੇ ਸਿੱਧ ਕਰ ਦਿੱਤਾ ਕਿ ਉਹਨਾਂ ਦੀ ਕੇਵਲ …

Read More »

ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਨੇ ਸਮੂਹ ਸਿੱਖ ਕੌਮ ਨੂੰ ਸਾਂਝੇ ਪੱਧਰ ‘ਤੇ ਪ੍ਰਕਾਸ਼ ਪੂਰਬ ਮਨਾਉਣ ਦੀ ਕੀਤੀ ਬੇਨਤੀ

ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਬੰਧ ਵਿੱਚ ਜਿੱਥੇ ਆਜ਼ਾਦੀ ਤੋਂ ਦਹਾਕਿਆਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਮਿਲਣ ਜਾ ਰਹੇ ਹਨ ਉੱਥੇ ਇਸ ਸਬੰਧ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਤਿਆਰੀਆਂ ਵੀ ਪੂਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ …

Read More »

ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਪਹੁੰਚਿਆ 504 ਸਿੱਖ ਸ਼ਰਧਾਲੂਆਂ ਦਾ ਜੱਥਾ

ਅੰਮ੍ਰਿਤਸਰ: ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਭਾਰਤ ਤੋਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਗਏ ਸ਼ਰਧਾਲੂ ਪਾਕਿਸਤਾਨ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ। ਇਸ ਜੱਥੇ ਨੂੰ ਐਸਜੀਪੀਸੀ ਦੇ ਮੁੱਖ ਦਫਤਰ …

Read More »