Tag Archives: sri harmandir sahib

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ:  ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ  ਸੂਬੇ ਵਿੱਚ ਨਦੀਆਂ ਵੱਡੇ ਪੱਧਰ ਉਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ। ਇਸ ਲਈ  …

Read More »

ਦੀਪ ਸਿੱਧੂ ਦਾ ਪਰਿਵਾਰ ਸ੍ਰੀ ਹਰਮੰਦਿਰ ਸਾਹਿਬ ਹੋਇਆ ਨਤਮਸਤਕ

ਅਮ੍ਰਿਤਸਰ: ਕਿਸਾਨੀ ਅੰਦੋਲਨ ਦਾ ਚਮਕਦਾ ਸਿਤਾਰਾ ਦੀਪ ਸਿਧੂ ਜਿਸਦੀ ਅੰਤਿਮ ਅਰਦਾਸ ਮੌਕੇ ਜਿਥੇ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਵੱਡੀ ਗਿਣਤੀ ਵਿੱਚ ਸੰਗਤਾ ਦੇਸ਼ ਵਿਦੇਸ਼ ਤੋ ਪਹੁੰਚੀਆਂ ਸਨ । ਅਜ ਉਹਨਾ ਦੀ ਪਤਨੀ ਨਮਰਤਾ ਅਤੇ ਬੇਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਵਲੋਂ  ਦੀਪ ਸਿਧੂ ਦੀ ਆਤਮਿਕ ਸ਼ਾਂਤੀ  ਦੀ …

Read More »

ਖਾਲਸਾ ਏਡ ਦੇ ਮੁਖੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਖਾਲਸਾ ਏਡ ਦੇ ਮੁਖੀ ਰਵੀ ਸਿੰਘ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹੁੰਚੇ। ਜਿਥੇ ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ ਤੇ ਗੁਰੂ ਚਰਨਾਂ ‘ਚ ਹਾਜ਼ਰੀ ਲਗਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।    

Read More »

ਦਰਬਾਰ ਸਾਹਿਬ ਦੀ ਪਰਿਕਰਮਾਂ ‘ਚ ਸ਼ਰੇਆਮ ਕਰਦੇ ਸੀ ਗਲਤ ਕੰਮ, ਪਤਾ ਲੱਗਣ ‘ਤੇ ਪੈ ਗਈਆਂ ਭਾਜੜਾਂ, ਸੰਗਤਾਂ ਨੇ ਕਰ ਲਿਆ ਮੂੰਹ ਥੱਲੇ, ਪੁਲਿਸ ਨੇ ਦਬੋਚੇ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਪਰਿਕਰਮਾ ‘ਚ ਵੀਡੀਓਗ੍ਰਾਫੀ ਕਰਨ ‘ਤੇ ਲਾਈ ਗਈ ਰੋਕ ਦੇ ਬਾਵਜੂਦ ਮੱਥਾ ਟੇਕਣ ਲਈ ਆਉਣ ਵਾਲੇ ਨੌਜਵਾਨ ਸ਼ਰਧਾਲੂ ਇਸ ਨੂੰ ਨਹੀਂ ਮੰਨ ਰਹੇ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ 25 ਅਪ੍ਰੈਲ ਦੀ ਰਾਤ ਲਗਭਗ 12 ਵਜੇ 2 ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ …

Read More »

ਕੈਪਟਨ ਨੇ ਬਲੂ ਸਟਾਰ ਵੇਲੇ ਗਾਇਬ ਹੋਈ ਇਤਿਹਾਸਕ ਸਮੱਗਰੀ ਲਈ ਮੋਦੀ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਵਿਚ ਅਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ …

Read More »