Tag Archives: Sri Lanka: Protesters surround Rashtrapati Bhavan

ਸ੍ਰੀਲੰਕਾ: ਪ੍ਰਦਰਸ਼ਨਕਾਰੀਆਂ ਨੇ ਘੇਰਿਆ ਰਾਸ਼ਟਰਪਤੀ ਭਵਨ, ਗੋਟਬਾਯਾ ਰਾਜਪਕਸ਼ੇ ਆਪਣੀ ਰਿਹਾਇਸ਼ ਤੋਂ ਭੱਜੇ

ਕੋਲੰਬੋ: ਭਾਰਤ ਦਾ ਗੁਆਂਢੀ ਦੇਸ਼ ਸ੍ਰੀਲੰਕਾ ਇਸ ਸਮੇਂ ਵੱਡੇ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਸ੍ਰੀਲੰਕਾ ਵਿੱਚ ਗੰਭੀਰ ਆਰਥਿਕ ਸੰਕਟ ਹੈ।  ਪ੍ਰਦਰਸ਼ਨਕਾਰੀਆਂ ਨੇ ਸ੍ਰੀਲੰਕਾ ਵਿੱਚ ਰਾਸ਼ਟਰਪਤੀ ਭਵਨ ਨੂੰ ਘੇਰ ਲਿਆ ਹੈ। ਸ੍ਰੀਲੰਕਾ ’ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। …

Read More »