Breaking News

Tag Archives: Srinagar

ਮਹਿਬੂਬਾ ਮੁਫਤੀ ਨੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਨਜ਼ਰਬੰਦੀ ਦਾ ਕੀਤਾ ਦਾਅਵਾ, ਜੰਮੂ-ਕਸ਼ਮੀਰ ਪੁਲਿਸ ਨੇ ਕੀਤਾ ਖੰਡਨ

ਨਿਊਜ਼ ਡੈਸਕ: ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੂੰ ਟਵੀਟ ਕਰਕੇ ਦੋਸ਼ ਲਗਾਇਆ ਕਿ ਉਹ ਘਰ ਵਿੱਚ ਨਜ਼ਰਬੰਦ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬੇ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਮਹਿਬੂਬਾ ਮੁਫਤੀ …

Read More »

India vs Pak ਦਾ ਮੈਚ ਗਰੁੱਪ ‘ਚ ਦੇਖਣ ‘ਤੇ 5000 ਰੁਪਏ ਦਾ ਲੱਗੇਗਾ ਜੁਰਮਾਨਾ

ਨਵੀਂ ਦਿੱਲੀ: ਏਸ਼ੀਆ ਕੱਪ 2022 ਸ਼ੁਰੂ ਹੋ ਗਿਆ ਹੈ। ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਖ਼ਤ ਮੁਕਾਬਲਾ ਹੋਣ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦੇ ਲੋਕ ਇਸ ਮੈਚ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਜੰਮੂ-ਕਸ਼ਮੀਰ ਦੇ ਸ੍ਰੀਨਗਰ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (NIT) ਨੇ ਵਿਦਿਆਰਥੀਆਂ …

Read More »

ਕਸ਼ਮੀਰੀ ਪੰਡਿਤਾਂ ਦੇ ਕਾਤਲ ਬਿੱਟਾ ‘ਤੇ 31 ਸਾਲ ਬਾਅਦ ਚੱਲੇਗਾ ਕਤਲ ਦਾ ਕੇਸ, ਵੀਡੀਓ ‘ਚ ਮੰਨੀ ਸੀ ਕਤਲ ਦੀ ਗੱਲ

ਸ਼੍ਰੀਨਗਰ- ਕਸ਼ਮੀਰੀ ਪੰਡਤਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਬਿੱਟਾ ਕਰਾਟੇ ‘ਤੇ 31 ਸਾਲ ਬਾਅਦ ਕੇਸ ਚੱਲਣ ਜਾ ਰਿਹਾ ਹੈ। ਬਿੱਟਾ ਕਰਾਟੇ ਦਾ ਅਸਲੀ ਨਾਂ ਫਾਰੂਕ ਅਹਿਮਦ ਡਾਰ ਹੈ। ਬਿੱਟਾ ਨੇ ਖੁਦ ਮੰਨਿਆ ਕਿ ਉਸਨੇ 1990 ਵਿੱਚ 30 ਤੋਂ 40 ਕਸ਼ਮੀਰੀ ਪੰਡਤਾਂ ਨੂੰ ਮਾਰਿਆ ਸੀ। ਹੁਣ ਉਸ ‘ਤੇ ਕਤਲ ਦਾ …

Read More »

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠਭੇੜ, ਮੁਕਾਬਲੇ ‘ਚ ਹੁਣ ਤੱਕ 4 ਅੱਤ ਵਾਦੀ ਮਾਰੇ ਗਏ

ਸ਼੍ਰੀਨਗਰ- ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਅਤੇ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਵਾਮਾ, ਹੰਦਵਾੜਾ ਅਤੇ ਗੰਦਰਬਲ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਆਈਜੀਪੀ ਕਸ਼ਮੀਰ …

Read More »

ਸ਼੍ਰੀਨਗਰ ਦੇ ਲਾਲ ਚੌਕ ਨੇੜੇ ਅੱਤਵਾਦੀ ਹਮਲਾ, ਇਕ ਮੌਤ, ਪੁਲਿਸ ਮੁਲਾਜ਼ਮ ਸਮੇਤ 21 ਲੋਕ ਜ਼ਖ਼ਮੀ

 ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਐਤਵਾਰ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ। ਇਸ ਘਟਨਾ ‘ਚ 1 ਨਾਗਰਿਕ ਦੀ ਮੌਤ ਹੋ ਗਈ। ਜਦਕਿ ਇੱਕ ਪੁਲਿਸ ਮੁਲਾਜ਼ਮ ਸਮੇਤ 21 ਲੋਕ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਇਹ ਘਟਨਾ ਸ਼੍ਰੀਨਗਰ ਦੇ ਲਾਲ ਚੌਕ ਦੇ ਅਮੀਰਾ ਕਦਲ ਇਲਾਕੇ ‘ਚ ਵਾਪਰੀ। …

Read More »

ਸ਼੍ਰੀਨਗਰ ਦੇ ਨੌਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਇਕ ਅੱਤਵਾਦੀ ਦੀ ਮੌਤ

ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸ਼੍ਰੀਨਗਰ ਰ ਦੇ ਨੌਗਾਮ ਵਿੱਚ ਪਿਛਲੇ  ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ, ਖੇਤਰ ਵਿੱਚ ਇੱਕ ਤੋਂ ਦੋ ਅੱਤਵਾਦੀਆਂ ਦੇ ਲੁਕੇ ਹੋਣ …

Read More »

ਕੋਵਿਡ-19 : ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 639 ਹੋਈ, ਵਾਇਰਸ ਨਾਲ ਹੁਣ ਤੱਕ 15 ਮੌਤਾਂ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾਵਾਇਰਸ (ਕੋਵਿਡ-19) ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਹਰ ਰੋਜ ਵਾਧਾ ਹੋ ਰਿਹਾ ਹੈ। ਜਿਸ ਨਾਲ ਇਹ ਅੰਕੜਾ ਵੱਧ ਕੇ 639 ਤੱਕ ਪਹੁੰਚ ਚੁੱਕਾ ਹੈ। ਦੇਸ਼ ਵਿੱਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਕੇ 15 ਹੋ ਗਈ ਹੈ। ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸ੍ਰੀਨਗਰ …

Read More »

ਲਖਨਊ ‘ਚ ਇੰਡੀਅਨ ਜਰਨਲਿਸਟ ਯੂਨੀਅਨ ਦੀ ਮੀਟਿੰਗ ‘ਚ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਲਾਂ ‘ਤੇ ਕੀਤੀਆਂ ਗਈਆਂ ਵਿਚਾਰਾਂ

ਚੰਡੀਗੜ੍ਹ : ਇੰਡੀਅਨ ਜਰਨਲਿਸਟ ਯੂਨੀਅਨ ਦੀ ਦੋ ਦਿਨਾਂ ਨੈਸ਼ਨਲ ਐਗਜ਼ੈਕਟਿਵ ਮੀਟਿੰਗ 29 ਫਰਵਰੀ ਤੋਂ 1 ਮਾਰਚ ਤੱਕ ਲਖਨਊ ਵਿੱਚ ਰੱਖੀ ਗਈ ਸੀ। ਇਸ ਮੀਟਿੰਗ ਚ ਕੋਮੀ ਇਕਾਈ ਦੇ ਜਰਨਲ ਸਕੱਤਰ ਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਜਰਨਲ ਸਕੱਤਰ ਪ੍ਰੀਤਮ ਸਿੰਘ ਰੂਪਾਲ (ਪੀਸੀਜੇਯੂ), ਖਜਾਨਚੀ ਸੰਤੋਸ਼ ਗੁਪਤਾ …

Read More »

DSP ਦਵਿੰਦਰ ਸਿੰਘ ਨੇ ਹਿਜਬੁਲ ਅੱਤਵਾਦੀਆਂ ਨੂੰ ਆਪਣੇ ਘਰ ਵਿੱਚ ਦਿੱਤੀ ਸੀ ਪਨਾਹ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸ਼ਨੀਵਾਰ ਨੂੰ ਹਿਜਬੁਲ ਮੁਜਾਹਿਦੀਨ ਦੇ ਅੱਤਵਾਦੀ ਦੇ ਨਾਲ ਗ੍ਰਿਫਤਾਰ ਕੀਤੇ ਗਏ ਡੀਐੱਸਪੀ ਦਵਿੰਦਰ ਸਿੰਘ (DSP Davinder Singh) ਨੂੰ ਲੈ ਕੇ ਰੋਜ਼ਾਨਾ ਨਵੇਂ ਖੁਲਾਸੇ ਹੋ ਰਹੇ ਹਨ। ਦਵਿੰਦਰ ਸਿੰਘ ਨੂੰ ਸੋਮਵਾਰ ਨੂੰ ਸਸਪੈਂਡ ਕਰ ਦਿੱਤਾ ਗਿਆ। ਪੁਲਿਸ ਅਤੇ ਇੰਟੈਲੀਜੈਂਸ ਅਧਿਕਾਰੀ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਹੈ। …

Read More »