ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਭਲਕੇ 4 ਜੁਲਾਈ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ।ਕੱਲ੍ਹ ਨਵੇਂ ਮੰਤਰੀਆਂ ਦਾ ਐਲਾਨ ਕੀਤਾ ਜਾਵੇਗਾ। ਭਲਕੇ ਰਾਜ ਭਵਨ ਵਿੱਚ ਨਵੇਂ ਮੰਤਰੀ ਸਹੁੰ ਚੁੱਕਣਗੇ। ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਇਹ ਪਹਿਲਾ ਵਿਸਥਾਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਲਈ ਸ਼ਾਮ 5 ਵਜੇ ਦਾ ਪ੍ਰੋਗਰਾਮ …
Read More »