ਸਿਆਸੀ ਨਹੀਂ ਹੁਣ ਕਿਸਾਨੀ ਮੁੱਦਿਆਂ ਦੀ ਗੱਲ ਕਰ ਰਹੇ ਹਨ ਸਿੱਧੂ ਪਟਿਆਲਾ : ਪੰਜਾਬ ਕਾਂਗਰਸ ਦੇ ਅੰਦਰੂਨੀ ਕਾਟੋ-ਕਲੇਸ਼ ਨੂੰ ਨਿਬੇੜਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਵਾਲੀ ਤਿੰਨ ਮੈਂਬਰੀ ਕਮੇਟੀ ਐਕਟਿਵ ਹੋ ਚੁੱਕੀ ਹੈ, ਅਜਿਹੇ ਵਿੱਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਸ਼ਾਂਤ ਨਜ਼ਰ ਆ …
Read More »