ਚੰਡੀਗੜ੍ਹ : ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਪੱਤਰ ਰਾਹੀਂ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬ ਪੁਲਿਸ ਵਿੱਚ ਪਦਉੱਨਤੀ ਅਤੇ ਨਵੀਂ ਭਰਤੀ ਸਮੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ …
Read More »