ਚੰਡੀਗੜ੍ਹ: ਚੰਡੀਗੜ੍ਹ ਦੀ ਸੰਸਦ ਮੈਂਬਰ ਅਤੇ ਭਾਜਪਾ ਆਗੂ ਕਿਰਨ ਖੇਰ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਕਿਰਨ ਖੇਰ ਬੁੱਧਵਾਰ ਨੂੰ ਰਾਮਦਰਬਾਰ ਕਾਲੋਨੀ ‘ਚ ਬਣੇ ਕਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ‘ਚ ਪਹੁੰਚੇ ਸਨ। ਦਾਅਵਾ ਕੀਤਾ ਜਾ ਰਿਹੈ ਕਿ ਇਸ ਦੌਰਾਨ ਉਹਨਾਂ ਨੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ …
Read More »ਚੀਨ ਨਾਲ ਝੜਪ ਦੇ ਮੁੱਦੇ ‘ਤੇ ਸੰਸਦ ‘ਚ ਰਾਜਨਾਥ ਨੇ ਦਿੱਤਾ ਜਵਾਬ, ਕਿਹਾ-ਸਾਡੇ ਜਵਾਨਾਂ ਨੇ ਦਿਖਾਈ ਬਹਾਦਰੀ
ਨਿਊਜ਼ ਡੈਸਕ: ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਝੜਪ ਨੂੰ ਲੈ ਕੇ ਸੰਸਦ ‘ਚ ਵਿਰੋਧੀ ਪਾਰਟੀ ਦਾ ਹੰਗਾਮਾ ਜਾਰੀ ਹੈ ਅਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜਵਾਬ ਮੰਗਣ ‘ਤੇ ਅੜੀ ਹੋਈ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਹਿਲਾਂ ਲੋਕ ਸਭਾ ਅਤੇ …
Read More »ਪਰੇਸ਼ ਰਾਵਲ ਦੀਆਂ ਵਧੀਆਂ ਮੁਸ਼ਕਿਲਾਂ, FIR ਹੋਈ ਦਰਜ, ਕੋਲਕਾਤਾ ਪੁਲਿਸ ਨੇ ਕੀਤਾ ਤਲਬ
ਨਿਊਜ਼ ਡੈਸਕ: ਬੰਗਾਲੀਆਂ ਤੇ ਰੋਹਿੰਗਿਆ ਦੇ ਖਿਲਾਫ ਟਿੱਪਣੀ ਕਰਨਾ ਬਾਲੀਵੁੱਡ ਅਦਾਕਾਰ ਪਰੇਸ਼ਾ ਰਾਵਲ ਨੂੰ ਮਹਿੰਗਾ ਪੈ ਰਿਹਾ ਹੈ। ਹਾਲਾਂਕਿ ਐਕਟਰ ਨੇ ਆਪਣੇ ਬਿਆਨ ‘ਤੇ ਮੁਆਫੀ ਮੰਗ ਲਈ ਸੀ, ਪਰ ਲੱਗਦਾ ਹੈ ਬੰਗਾਲ ਦੇ ਲੋਕ ਪਰੇਸ਼ ਰਾਵਲ ਨੂੰ ਮੁਆਫ ਕਰਨ ਦੇ ਮੂਡ ਨਹੀਂ ਹਨ। ਸੀਪੀਆਈ (ਐਮ) ਅਤੇ ਟੀਐਮਸੀ ਦੇ ਸਮਰਥਕਾਂ ਨੇ …
Read More »ਬੀਬੀ ਜਗੀਰ ਕੌਰ ਦੀ ਪ੍ਰਤੀਕਿਰਿਆ ਆਈ ਸਾਹਮਣੇ, ਕਿਹਾ- ਹਰ ਹਾਲਤ ’ਚ ਲੜਾਂਗੀ ਚੋਣ
ਨਿਊਜ਼ ਡੈਸਕ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਦੇ ਫ਼ੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ , ‘ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵੱਲੋਂ ਜਾਰੀ ਕੀਤਾ ਨੋਟਿਸ ਪ੍ਰਾਪਤ ਨਹੀਂ ਹੋਇਆ …
Read More »ਨਿਊਯਾਰਕ ਗੋਲੀਬਾਰੀ ‘ਤੇ ਜੋਅ ਬਾਇਡਨ ਨੇ ਕਿਹਾ, ‘ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ’
ਨਿਊਯਾਰਕ- ਰਾਸ਼ਟਰਪਤੀ ਜੋਅ ਬਾਇਡਨ ਨੇ ਨਿਊਯਾਰਕ ਸਿਟੀ ਸਬਵੇਅ ਵਿੱਚ ਸਮੂਹਿਕ ਗੋਲੀਬਾਰੀ ਨੂੰ ਕਾਇਰਤਾਪੂਰਨ ਘਟਨਾ ਕਿਹਾ ਹੈ। ਜੋਅ ਬਾਇਡਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਦਿੱਤੀ ਜਾਵੇਗੀ। …
Read More »ਵ੍ਹਾਈਟ ਹਾਊਸ ਨੇ ਅਮਰੀਕੀ ਡਿਪਟੀ ਐਨਐਸਏ ਦਲੀਪ ਸਿੰਘ ਦੀ ਭਾਰਤ ਯਾਤਰਾ ਨੂੰ ਦੱਸਿਆ ਸਫ਼ਲ, ਬਿਆਨ ਜਾਰੀ ਕਰ ਕਹੀ ਇਹ ਗੱਲ
ਵਾਸ਼ਿੰਗਟਨ- ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਆਏ ਅਮਰੀਕਾ ਦੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਲੀਪ ਸਿੰਘ ਨੇ ਭਾਰਤ ਨੂੰ ਰੂਸ ਦਾ ਸਮਰਥਨ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਹਾਲਾਂਕਿ ਹੁਣ ਅਮਰੀਕਾ ਦੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੇ ਭਾਰਤ ਦੌਰੇ ਨੂੰ ਲੈ ਕੇ ਵ੍ਹਾਈਟ ਹਾਊਸ ਦੀ ਪ੍ਰਤੀਕਿਰਿਆ ਆਈ ਹੈ। ਵ੍ਹਾਈਟ ਹਾਊਸ ਨੇ …
Read More »ਲਖਨਊ ‘ਚ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਖਿਲੇਸ਼ ਯਾਦਵ ਨੇ ਕੀਤਾ ਟਵੀਟ
ਲਖਨਊ: ਉੱਤਰ ਪ੍ਰਦੇਸ਼ ਵਿੱਚ ਨਵੀਂ ਸਰਕਾਰ ਨੇ ਸਹੁੰ ਚੁੱਕ ਲਈ ਅਤੇ ਇਸ ਸਹੁੰ ਚੁੱਕ ਸਮਾਗਮ ਵਿੱਚ ਵਿਰੋਧੀ ਧਿਰ ਦੇ ਸਾਰੇ ਨੇਤਾਵਾਂ ਨੂੰ ਸੱਦਾ ਦਿੱਤਾ ਗਿਆ। ਪਰ ਕੋਈ ਹਾਜ਼ਰ ਨਹੀਂ ਹੋਇਆ। ਹਾਲਾਂਕਿ ਇਸ ਤੋਂ ਬਾਅਦ ਸਪਾ ਮੁਖੀ ਅਤੇ ਕਰਹਾਲ ਦੇ ਵਿਧਾਇਕ ਅਖਿਲੇਸ਼ ਯਾਦਵ ਨੇ ਇੱਕ ਟਵੀਟ ਕੀਤਾ ਹੈ।ਉਨ੍ਹਾਂ ਆਪਣੇ ਟਵੀਟ ਰਾਹੀਂ …
Read More »‘ਦਿ ਕਸ਼ਮੀਰ ਫਾਈਲਜ਼’ ਨੂੰ ਲੈ ਕੇ ਹੰਗਾਮਾ ਜਾਰੀ,ਫਿਲਮ ਨੂੰ ਲੈ ਕੇ ਸਾਬਕਾ ਸੀਐੱਮ ਉਮਰ ਅਬਦੁੱਲਾ ਗੁੱਸੇ ‘ਚ
ਨਵੀਂ ਦਿੱਲੀ: ‘ਦਿ ਕਸ਼ਮੀਰ ਫਾਈਲਜ਼’ ‘ਤੇ ਆਪਣੀ ਰਾਏ ਦਿੰਦੇ ਹੋਏ ਉਮਰ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਫਿਲਮ ‘ਚ ਕਈ ਤੱਥ ਦਿਖਾਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਕਸ਼ਮੀਰੀ ਪੰਡਿਤਾਂ ਨੂੰ ਵਾਪਸ ਲਿਆਵੇਗੀ ਪਰ ਫਿਲਮ ਨੇ ਸਭ ਕੁਝ ਬਰਬਾਦ ਕਰ ਦਿੱਤਾ। ਵਿਵੇਕ ਅਗਨੀਹੋਤਰੀ ਦੀ ‘ਦਿ ਕਸ਼ਮੀਰ ਫਾਈਲਜ਼’ …
Read More »ਚੋਣ ਨਤੀਜਾ ਦੇ ਵਿੱਚ ਰਾਕੇਸ਼ ਟਿਕੈਤ ਦਾ ਬਿਆਨ ਆਇਆ ਸਾਹਮਣੇ, ਜਾਣੋ ਹੁਣ ਕੀ ਕਹਿ ਰਹੇ ਹਨ?
ਨਿਊਜ਼ ਡੈਸਕ- 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਯੂਪੀ ਸਮੇਤ 4 ਸੂਬਿਆਂ ‘ਚ ਭਾਜਪਾ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਯੂਪੀ ਵਿੱਚ ਭਾਜਪਾ ਸਪਾ ਨੂੰ ਹਰਾ ਕੇ ਬਹੁਮਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ …
Read More »‘ਮੈਂ ਆਪਣੇ ਭਰਾ ਲਈ ਜਾਨ ਵੀ ਦੇ ਸਕਦੀ ਹਾਂ’, ਯੋਗੀ-ਮੋਦੀ ਅਤੇ ਅਮਿਤ ਸ਼ਾਹ ਵਿਚਾਲੇ ਹਿੱਤਾਂ ਦਾ ਟਕਰਾਅ : ਪ੍ਰਿਅੰਕਾ ਗਾਂਧੀ
ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਕਾਂਗਰਸ ਦੀ ਜਿੱਤ ਲਈ ਪ੍ਰਿਅੰਕਾ ਗਾਂਧੀ ਵੀ ਮੈਦਾਨ ‘ਚ ਉਤਰ ਚੁੱਕੀ ਹੈ। ਉਹ ਕਾਂਗਰਸ ਦੀ ਜਿੱਤ ਲਈ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਐਤਵਾਰ ਨੂੰ ਪੰਜਾਬ ‘ਚ ਚੋਣ ਰੈਲੀ …
Read More »