Tag Archives: states

ਕਈ ਰਾਜਾਂ ਨੇ ਅਗਨੀਵੀਰਾਂ ਲਈ ਕੀਤੇ ਵੱਡੇ ਐਲਾਨ, ਯੋਜਨਾ ਦੇ ਸ਼ੁਰੂ ਹੋਣ ਨਾਲ ਵਧਣਗੇ ਰੁਜ਼ਗਾਰ ਦੇ ਮੌਕੇ

ਨਵੀਂ ਦਿੱਲੀਂ: ਦੇਸ਼ ਨੂੰ ਤਾਕਤਵਰ ​​ਅਤੇ ਮਜ਼ਬੂਤ ​​ਬਣਾਉਣ ਲਈ ਕੇਂਦਰ ਸਰਕਾਰ ਨੇ ਹਾਲ ਹੀ ‘ਚ ਫੌਜ ‘ਚ ਭਰਤੀ ਲਈ ਅਗਨੀਪਥ ਯੋਜਨਾ ਦਾ ਐਲਾਨ ਕੀਤਾ ਹੈ।  ਨੌਜਵਾਨ ਹੁਣ ਇਸ ਸਕੀਮ ਬਾਰੇ ਵਿਸਥਾਰ ਨਾਲ ਜਾਣਨਾ ਚਾਹੁੰਦੇ ਹਨ। ਦਸ ਦਈਏ ਕਿ  ਕੇਂਦਰ ਸਰਕਾਰ ਦੀ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਰੁਜ਼ਗਾਰ ਦੇ ਮੌਕੇ …

Read More »

ਪ੍ਰਧਾਨ ਮੰਤਰੀ ਮੋਦੀ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਅਹਿਮ ਮੀਟਿੰਗ

ਨਵੀਂ ਦਿੱਲੀ- ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ (COVID ਰਿਵਿਊ ਮੀਟਿੰਗ) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਇਸ ਬੈਠਕ ‘ਚ ਪੀਐੱਮ ਮੋਦੀ ਦੇਸ਼ ਭਰ ‘ਚ ਕੋਰੋਨਾ ਦੀ ਸਥਿਤੀ …

Read More »

ਮੁੜ ਫੈਲਿਆ ਕਰੋਨਾ! ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ PM ਮੋਦੀ, ਹੋ ਸਕਦਾ ਹੈ ਅਹਿਮ ਫੈਸਲਾ 

ਨਵੀਂ ਦਿੱਲੀ- ਦੇਸ਼ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਥਿਤੀ ਦੀ ਸਮੀਖਿਆ ਕਰਨਗੇ। ਇਸ ਮੀਟਿੰਗ ਦੌਰਾਨ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ ਮੌਜੂਦ ਰਹਿਣਗੇ। ਇੱਕ …

Read More »

IMD ਨੇ ਹੀਟਵੇਵ ਅਲਰਟ ਕੀਤਾ ਜਾਰੀ

ਨਵੀਂ ਦਿੱਲੀ: ਦੇਸ਼ ਦੇ ਕਈ ਇਲਾਕਿਆਂ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਤੱਕ ਉੱਤਰ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਵਿੱਚ ਗੰਭੀਰ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ, ਉੱਤਰ-ਪੂਰਬੀ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕੁਝ ਖੇਤਰਾਂ …

Read More »

‘ਰਾਸ਼ਟਰ’ ਜਾਂ ‘ਸੂਬਿਆਂ ਦਾ ਸੰਘ’ – ਗੱਲ ਹੋਣੀ ਚਾਹੀਦੀ ਹੈ ‘ਸੰਵਿਧਾਨ’ ਮੁਤਾਬਕ  

ਬਿੰਦੁੂ ਸਿੰਘ ਭਾਰਤ ਵਿੱਚ ਵੱਖ ਵੱਖ ਸੂਬਿਆਂ ਵੱਲੋਂ ਸੰਘੀ ਢਾਂਚੇ ਨੂੰ ਬਰਕਰਾਰ ਰੱਖਣ ਤੇ ਕੇਂਦਰ ਵੱਲੋਂ ਰਾਜਾਂ ਨੂੰ ਵੱਧ ਅਧਿਕਾਰਾਂ ਦੀ ਮੰਗ ਲਗਾਤਾਰ  ਉੱਠਦੀ ਰਹੀ ਹੈ। ਸੂਬਿਆਂ ਦੀਆਂ ਸਰਕਾਰਾਂ ਨੂੰ ਇਹ ਲੱਗਦਾ ਹੈ ਕਿ ਵੱਖ ਵੱਖ ਖਿੱਤਿਆਂ ਦੀਆਂ  ਆਪਣੀਆਂ ਜ਼ਰੂਰਤਾਂ, ਮੰਗਾਂ, ਸੋਮੇ ਤੇ ਸਰੋਤ ਹਨ ਤੇ ਖਿੱਤੇ ਦੀ ਖੁਸ਼ਹਾਲੀ ਤੇ …

Read More »

ਸਿੱਖਿਆ ਮੰਤਰਾਲੇ ਨੇ ਸਕੂਲਾਂ-ਕਾਲਜਾਂ ਨੂੰ ਮੁੜ ਖੋਲ੍ਹਣ ਲਈ ਰਾਜਾਂ ਨਾਲ ਸ਼ੁਰੂ ਕੀਤੀ ਚਰਚਾ 

ਨਵੀਂ ਦਿੱਲੀ- ਇਨਫੈਕਸ਼ਨ ਦੀ ਰਫਤਾਰ ਰੁਕਦੇ ਹੀ ਕੋਰੋਨਾ ਦੇ ਡਰ ਕਾਰਨ ਬੰਦ ਪਏ ਦੇਸ਼ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਇਨ੍ਹਾਂ ਨੂੰ ਕਦੋਂ ਤੋਂ ਖੋਲ੍ਹਣਾ ਹੈ, ਇਹ ਰਾਜਾਂ ਨੇ ਤੈਅ ਕਰਨਾ ਹੈ। ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ …

Read More »

ਸੁਤੰਤਰਤਾ ਦਿਵਸ ਦੇ ਜਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਰਾਜਾਂ ਨੂੰ ਜਾਰੀ ਕੀਤੇ ਇਹ ਹੁਕਮ

ਨਵੀਂ ਦਿੱਲੀ: ਸੁਤੰਤਰਤਾ ਦਿਵਸ ਦੇ ਜਸ਼ਨ ਤੋਂ ਪਹਿਲਾਂ, ਕੇਂਦਰ ਸਰਕਾਰ ਨੇ ਰਾਜਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਹੈ ਕਿ ਲੋਕ ਪਲਾਸਟਿਕ ਦੇ ਰਾਸ਼ਟਰੀ ਝੰਡੇ ਦੀ ਵਰਤੋਂ ਨਾ ਕਰਨ ਕਿਉਂਕਿ ਪਲਾਸਟਿਕ ਨਾਲ ਬਣੇ ਤਿਰੰਗਾ ਝੰਡਿਆਂ ਦਾ ਢੁਕਵਾਂ ਨਿਪਟਾਰਾ ਯਕੀਨੀ ਬਣਾਉਣਾ ਇਕ ਵਿਵਹਾਰ ਸਮੱਸਿਆ ਹੈ। ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੂਫਾਨ ‘ਤੌਕਤੇ’ ਨਾਲ ਨਜਿੱਠਣ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਨਵੀਂ ਦਿੱਲੀ: ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਕਿਹਾ ਕਿ ਦੱਖਣ-ਪੂਰਬ ਅਤੇ ਇਸ ਦੇ ਨਾਲ ਲੱਗਦੇ ਪੂਰਬੀ ਕੇਂਦਰੀ ਅਰਬ ਸਾਗਰ ‘ਤੇ ਦਬਾਅ ਦਾ ਖੇਤਰ ਹੁਣ ਚੱਕਰਵਾਤੀ ਤੂਫਾਨ ‘ਤੌਕਤੇ’ ਵਿੱਚ ਬਦਲ ਗਿਆ ਹੈ। ਵਿਭਾਗ ਨੇ ਕਿਹਾ ਕਿ ਤੌਕਤੇ 16 ਤੋਂ 18 ਮਈ ਵਿਚਾਲੇ ਬਹੁਤ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਰੂਪ ਧਾਰਨ ਕਰੇਗਾ। …

Read More »

ਕੋਰੋਨਾਵਾਇਰਸ : ਚੀਨ ਨੇ ਬਣਾਇਆ 48 ਘੰਟਿਆਂ ‘ਚ ਹਸਪਤਾਲ, ਪੀਜੀਆਈ ਨੇ ਕੀਤਾ ਇਲਾਜ਼ ਕਰਨ ਤੋਂ ਇਨਕਾਰ!

ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਚੀਨ ਦੇ ਨਾਲ ਨਾਲ ਕਈ ਮੁਲਕਾਂ ‘ਚ ਆਪਣੇ ਪੈਰ ਪਸਾਰ ਲਏ ਹਨ। ਇਸ ਸਮੇਂ ਚੀਨ ‘ਚ ਕੋਰੋਨਾ ਵਾਰਿਸ ਨਾਲ ਮਰਨ ਵਾਲਿਆਂ ਦੀ ਗਿਣਤੀ 170 ਦੇ ਕਰੀਬ ਪਹੁੰਚ ਗਈ ਹੈ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋ. ਜਗਤਰਾਮ ਨੇ ਪੰਜਾਬ, ਹਰਿਆਣਾ …

Read More »