Tag Archives: STATUE OF MAHARAJA RANJIT SINGH VANDALISED IN LAHORE

ਲਾਹੌਰ ਦੇ ਕਿਲ੍ਹੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਮੁੜ ਪਹੁੰਚਾਇਆ ਗਿਆ ਨੁਕਸਾਨ

ਲਾਹੌਰ : ਪਾਕਿਸਤਾਨ ‘ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਮੁੜ ਤੋਂ ਨੁਕਸਾਨ ਪਹੁੰਚਾਏ ਜਾਣ ਦੀ ਖ਼ਬਰ ਹੈ। ਲਾਹੌਰ ਦੇ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਮ-ਕੱਦ ਬੁੱਤ ਨੂੰ ਅੱਜ ਸਵੇਰੇ ਨੁਕਸਾਨ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਇਕ ਮੌਲਵੀ ਅੱਜ ਸਵੇਰੇ …

Read More »