ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਕੋਲੋਂ ਨਸ਼ਾ ਤਸਕਰੀ ਨਾਲ ਸੰਬੰਧਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਡਰੱਗ ਮਾਫ਼ੀਆ ਨਾਲ ਜੁੜੀਆਂ ਵੱਡੀਆਂ ਮੱਛੀਆਂ ਦੇ ਅਧਿਕਾਰਤ ਤੌਰ ‘ਤੇ ਨਾਮ ਜੱਗ-ਜ਼ਾਹਿਰ ਹੋ ਸਕਣ। ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ …
Read More »