ਨਵੀਂ ਦਿੱਲੀ- ਵਿੱਤ ਮੰਤਰਾਲੇ ਦਾ ਕਹਿਣਾ ਹੈ ਕਿ ਭਾਰਤ ਦੀ ਅਰਥਵਿਵਸਥਾ ਦੂਜੇ ਵਿਕਾਸਸ਼ੀਲ ਦੇਸ਼ਾਂ ਦੀ ਅਰਥਵਿਵਸਥਾ ਨਾਲੋਂ ਬਿਹਤਰ ਹੈ, ਪਰ ਇਹ ਹੋਰ ਹੌਲੀ ਹੋ ਸਕਦੀ ਹੈ। ਵਿੱਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਮਾਸਿਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਰਕਾਰ ਦੇ ਕਦਮਾਂ ਨਾਲ ਮਹਿੰਗਾਈ ਕਾਬੂ ‘ਚ ਆ ਸਕਦੀ ਹੈ। ਆਰਥਿਕਤਾ …
Read More »