Tag Archives: Strategic Weapons

ਭਾਰਤੀ ਅਮਰੀਕੀ ਸੰਸਦ ਮੈਂਬਰ ਨੇ ਭਾਰਤ ਨੂੰ ਹੋਰ ਰਣਨੀਤਕ ਹਥਿਆਰ ਮੁਹੱਈਆ ਕਰਵਾਉਣ ਦੀ ਵਕਾਲਤ ਕੀਤੀ

ਵਾਸ਼ਿੰਗਟਨ- ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੂੰ ਭਾਰਤ ਨੂੰ ਹੋਰ ਰਣਨੀਤਕ ਹਥਿਆਰ ਮੁਹੱਈਆ ਕਰਵਾਉਣ ਦੀ ਲੋੜ ਦੀ ਵਕਾਲਤ ਕੀਤੀ ਤਾਂ ਜੋ ਨਵੀਂ ਦਿੱਲੀ ਚੀਨ ਤੋਂ ਆਪਣੀਆਂ ਸਰਹੱਦਾਂ ਦੀ ਰੱਖਿਆ ਕਰ ਸਕੇ। ਖੰਨਾ ਨੇ ਕਿਹਾ, “ਸੰਸਦ ਵਿੱਚ ਰਹਿੰਦਿਆਂ, ਮੈਂ ਭਾਰਤ ਨੂੰ ਹੋਰ …

Read More »