ਨਵੀਂ ਦਿੱਲੀ :- ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਹੁਣ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੇਲ੍ਹ ਨਹੀਂ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ’ਤੇ ਇਕ ਕਰੋੜ ਰੁਪਏ ਤਕ ਦੇ ਮੋਟੇ ਜੁਰਮਾਨੇ ਦੀ ਵਿਵਸਥਾ ਵੀ ਖ਼ਤਮ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਹਵਾ ਗੁਣਵੱਤਾ ਮੈਨੇਜਮੈਂਟ ਕਮਿਸ਼ਨ …
Read More »