Tag Archives: stray dogs issue

ਕੈਪਟਨ ਨੂੰ ਤੋਹਫੇ ‘ਚ ਮਿਲਣਗੇ ਦੋ ਸੌ ਕੁੱਤੇ ਤੇ ਪੰਜ ਸੌ ਆਵਾਰਾ ਡੰਗਰ !

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ  ਲੱਖੋਵਾਲ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੱਤ ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਭੇਟ ਕਰਨਗੇ । ਅਜਿਹਾ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ …

Read More »