ਅੰਮ੍ਰਿਤਸਰ : ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦਿੱਲੀ ਦੇ ਸੀ.ਐੱਮ. ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਜਾਣਗੇ। ਮਾਨ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਜਾ ਰਹੇ ਹਾਂ, ਉੱਥੇ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ …
Read More »