Tag Archives: Stricy Action

ਡੀ.ਜੀ.ਪੀ. ਨੂੰ ਕਿਸਾਨ ਮੋਰਚੇ ਦੇ ਲਾਕਡਾਊਨ ਵਿਰੋਧੀ ਪ੍ਰਦਰਸ਼ਨ ਦੌਰਾਨ ਕਿਸੇ ਵੀ ਉਲੰਘਣਾ ਦੀ ਸੂਰਤ ‘ਚ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਵਧਦੇ ਮਾਮਲਿਆਂ ਕਰਕੇ ਪੰਜਾਬ ‘ਚ ਮਿੰਨੀ ਲਾਕਡਾਊਨ ਲਗਾਇਆ ਗਿਆ ਹੈ।ਜਿਸ ਤੋਂ ਬਾਅਦ ਦੁਕਾਨਦਾਰਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਅਜ ਦੁਕਾਨਦਾਰਾਂ ਦੇ ਪ੍ਰਦਰਸ਼ਨ ‘ਚ ਸੰਯੁਕਤ ਕਿਸਾਨ ਮੋਰਚਾ ਵੀ ਉਨ੍ਹਾਂ ਦਾ ਸਾਥ ਦਵੇਗਾ।ਜਿਸਨੂੰ ਲੈ ਕੇ ਪੰਜਾਬ ਦੇ ਸੀ.ਐਮ  ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ …

Read More »