ਲੁਧਿਆਣਾ- ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਅੱਜ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ। ਪੱਕੇ ਧਰਨੇ ਕਾਰਨ ਜਿੱਥੇ ਬੱਸਾਂ ਦਾ ਜਾਮ ਲੱਗੇਗਾ, ਉੱਥੇ ਹੀ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੋ ਦਿਨ ਪਹਿਲਾਂ ਹੀ ਪਨਬੱਸ ਤੇ ਪੀਆਰਟੀਸੀ …
Read More »ਰਿਸ਼ਵਤਖੋਰਾਂ ਦੇ ਹੱਕ ‘ਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਲਗਪਗ 60 ਦੇ ਕਰੀਬ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੇ ਅੱਜ ਧਰਨਾ ਦਿੱਤਾ। ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ‘ਤੇ ਮਾਨ ਨੇ ਕਿਹਾ …
Read More »