ਅੰਮ੍ਰਿਤਸਰ : ਸਬ ਇੰਸਪੈਕਟਰ ਤੇਜਿੰਦਰ ਸਿੰਘ ਦੇ ਪੁੱਤਰ ਅੰਤਰ ਕਾਹਲੋਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤਰਨਤਾਰਨ ਰੋਡ ਉਤੇ ਸਥਿਤ ਰਾਜਿੰਦਰ ਪੈਲੇਸ ਨੇੜੇ ਅਕਸਾਈਜ਼ ਵਿਭਾਗ ਦੇ ਮੁਲਾਜ਼ਮ ਅਵਤਾਰ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।ਅਵਤਾਰ ਆਪਣੇ ਦੋਸਤਾਂ ਨਾਲ ਇੱਕ ਬੋਲੇਰੋ ਵਿੱਚ ਘਰ ਜਾ ਰਿਹਾ ਸੀ। ਇਹ ਇਲਜਾਮ ਲਗਾਇਆ ਗਿਆ ਹੈ ਕਿ …
Read More »