ਪਟਿਆਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਨਜ਼ਰਬੰਦ 8 ਸਿੱਖ ਕੈਦੀਆਂ ਦੀ ਰਿਹਾਈ ਸੂਚੀ ਵਿਚ ਸ਼ਾਮਲ ਸੁਬੇਗ ਸਿੰਘ ਸੂਹਰੋਂ ਨੂੰ ਬੀਤੀ ਦੇਰ ਸ਼ਾਮ ਕੇਂਦਰੀ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ। ਸੁਬੇਗ ਸਿੰਘ ਸਾਲ 1995 ‘ਚ ਚੰਡੀਗੜ੍ਹ ਵਿਖੇ ਹੋਏ …
Read More »