ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਰੁਪਿੰਦਰ ਸਿੰਘ ਮੁੰਡੀ ਨੇ ‘ਆਪ’ ਦਾ ਪੱਲ੍ਹਾ ਫੜ੍ਹ ਲਿਆ। ਚੰਡੀਗੜ੍ਹ ਸਥਿਤ ਪਾਰਟੀ ਦਫਤਰ ‘ਚ ਰੁਪਿੰਦਰ ਸਿੰਘ ਦਾ ਪਾਰਟੀ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਉਪ …
Read More »