Tag Archives: Subramaniam swami

ਪਾਕਿਸਤਾਨ ਕਰਤਾਰਪੁਰ ਲਾਂਘੇ ਰਾਹੀਂ ਪੰਜਾਬ ‘ਚ ਫੈਲਾਏਗਾ ਅੱਤਵਾਦ? ਖਾਲਿਸਤਾਨ ਦੀ ਗੱਲ ਕਰਨ ਵਾਲੇ ਦਾ ਦਿਮਾਗ ਖਾਲੀ, ਖਾਲੀ ਦਿਮਾਗ ‘ਚ ਹੀ ਖਾਲਿਸਤਾਨ : ਸਵਾਮੀ

ਚੰਡੀਗੜ੍ਹ : ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਜਰਨਲ ਅਸਲਮ ਬੇਗ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪੰਜਾਬ ‘ਚ ਅੱਤਵਾਦ ਫੈਲਾਉਣ ਅਤੇ ਖਾਲਿਸਤਾਨੀ ਵਿਚਾਰਧਾਰਾ ਨੂੰ ਸ਼ਹਿ ਦੇਣ ਦਾ ਬਿਆਨ ਦਿੱਤੇ ਜਾਣ ਤੋਂ ਬਾਅਦ ਇਸ ਗੱਲ ਦੀ ਚਾਰੇ ਪਾਸੇ ਨਿੰਦਾ ਹੋਣ ਲੱਗ ਪਈ ਹੈ। ਇਸ ਬਿਆਨ ‘ਤੇ ਟਿੱਪਣੀ ਕਰਦਿਆਂ ਭਾਰਤੀ ਜਨਤਾ ਪਾਰਟੀ ਨੇ ਕਿਹਾ …

Read More »