ਨਿਊਯਾਰਕ- ਅਮਰੀਕਾ ਦੇ ਨਿਊਯਾਰਕ ‘ਚ ਮੰਗਲਵਾਰ ਸਵੇਰੇ 8.30 ਵਜੇ ਬਰੁਕਲਿਨ ਸਬਵੇਅ ਮੈਟਰੋ ਸਟੇਸ਼ਨ ‘ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਫਰੈਂਕ ਜੇਮਸ ਦੀ ਤਸਵੀਰ ਜਾਰੀ ਕਰਦੇ ਹੋਏ ਉਸਦੀ ਉਮਰ 62 ਸਾਲ ਦੇ ਕਰੀਬ ਦੱਸੀ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਨਿਊਯਾਰਕ ਪੁਲਿਸ ਦੇ ਹਵਾਲੇ ਨਾਲ …
Read More »ਨਿਊਯਾਰਕ ਗੋਲੀਬਾਰੀ ‘ਤੇ ਜੋਅ ਬਾਇਡਨ ਨੇ ਕਿਹਾ, ‘ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ’
ਨਿਊਯਾਰਕ- ਰਾਸ਼ਟਰਪਤੀ ਜੋਅ ਬਾਇਡਨ ਨੇ ਨਿਊਯਾਰਕ ਸਿਟੀ ਸਬਵੇਅ ਵਿੱਚ ਸਮੂਹਿਕ ਗੋਲੀਬਾਰੀ ਨੂੰ ਕਾਇਰਤਾਪੂਰਨ ਘਟਨਾ ਕਿਹਾ ਹੈ। ਜੋਅ ਬਾਇਡਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਦਿੱਤੀ ਜਾਵੇਗੀ। …
Read More »ਕੈਨੇਡਾ ਦੇ ਸਬਵੇਅ ਸਟੇਸ਼ਨ ‘ਤੇ 21 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
ਟੋਰਾਂਟੋ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 21 ਸਾਲਾ ਭਾਰਤੀ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰਤਿਕ ਵਾਸੂਦੇਵ ਨਾਂ ਦਾ ਨੌਜਵਾਨ ਇਸੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਕੈਨੇਡਾ ਗਿਆ ਸੀ। ਲੰਘੇ ਦਿਨ ਸ਼ਾਮ 5:00 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇਅ ਸਟੇਸ਼ਨ ਦੇ ਬਾਹਰ …
Read More »