ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਰੇਸ਼ਨ ਸਫਲ ਰਿਹਾ ਹੈ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ ਹੋਇਆ। ਲੰਡਨ ‘ਚ ਉਨ੍ਹਾਂ ਦੇ ਨਾਲ ਮੌਜੂਦ ਪਰਨੀਤ ਕੌਰ ਮੁਤਾਬਕ ਕੈਪਟਨ ਦੀ ਸਰਜਰੀ ਸਫਲ …
Read More »