ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੁੰਦਿਆਂ ਹੀ ਸੁੱਚਾ ਸਿੰਘ ਛੋਟੇਪੁਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨੇ ਸਾਧੇ ਹਨ। ਛੋਟੇਪੁਰ ਨੇ ਕਿਹਾ ਕਿ ਕੇਜਰੀਵਾਲ ਪੰਜਾਬ ‘ਚ ਆ ਕੇ ਲੋਕਾਂ ਨੂੰ ਗਰੰਟੀਆਂ ਦੇ ਕੇ ਗੁੰਮਰਾਹ ਕਰ ਰਹੇ ਹਨ। ਦਿੱਲੀ ਦਾ ਕੋਈ ਮਾਡਲ …
Read More »