Breaking News

Tag Archives: Sukhbir Badal

ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ ਦਰਬਾਰਾ ਸਿੰਘ ਗੁਰੂ

ਚੰਡੀਗੜ੍ਹ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ  ਉੱਘੇ ਸਿਆਸਤਦਾਨ ਅਤੇ ਸਾਬਕਾ ਅਫਸਰਸ਼ਾਹ ਦਰਬਾਰਾ ਸਿੰਘ ਗੁਰੂ ਮੁੜ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਮੁੱਲਾਂਪੁਰ ਨੇੜੇ ਦਰਬਾਰਾ ਸਿੰਘ ਗੁਰੂ ਦੀ ਰਿਹਾਇਸ਼ ’ਤੇ ਪਹੁੰਚੇ ਜਿਸ ਦੌਰਾਨ ਉਹਨਾਂ ਸ੍ਰੀ ਗੁਰੂ …

Read More »

CM ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਵੱਲੋਂ ਅੱਜ ਧਰਨੇ ਦਾ ਐਲਾਨ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਵੱਲੋਂ  CM ਮਾਨ ‘ ਤੇ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਦਾ ਦੋਸ਼ ਲਾਉਂਦਿਆਂ ਅੱਜ ਅਬੋਹਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ   700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ …

Read More »

ਸੁਖਬੀਰ ਬਾਦਲ ਦਾ ਵੱਡਾ ਐਲਾਨ, ਅਕਾਲੀ-ਬਸਪਾ ਗਠਜੋੜ ਵੱਲੋਂ ਅਕਾਲੀ ਦਲ ਦਾ ਹੋਵੇਗਾ ਉਮੀਦਵਾਰ

ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ। ਜਿਥੇ ਇਸ ਜ਼ਿਮਨੀ ਚੋਣ ਦੇ ਲਈ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ  ਹੈ। ਉਥੇ ਹੀ  ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਵੀ …

Read More »

ਜਥੇਦਾਰ ਸਾਹਿਬ ’ਤੇ ਕੀਤੀ ਟਿੱਪਣੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੰਗੇ ਮੁਆਫ਼ੀ: ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜਾਬਤੇ ਅੰਦਰ ਰਹਿਣ ਲਈ ਕਿਹਾ ਹੈ। ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ …

Read More »

ਸੁਖਬੀਰ ਬਾਦਲ ਨੇ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਿਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ …

Read More »

ਪ੍ਰੀ ਪੇਡ ਮੀਟਰ ਸਾਰੇ ਖਪਤਕਾਰਾਂ ਨੁੰ 600 ਯੁਨਿਟ ਮੁਫਤ ਦੇਣ ਦਾ ਵਾਅਦਾ ਪੂਰਾ ਨਾ ਕਰਨ ਵਾਸਤੇ ਕੋਈ ਬਹਾਨਾ ਨਹੀਂ : ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੁੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਪ੍ਰੀ ਪੇਡ ਮੀਟਰ ਲਗਾਉਣ ਦੀਆਂ ਮਿਲੀਆਂ ਹਦਾਇਤਾਂ ਨੁੰ ਸਾਰੇ ਘਰੇਲੂ ਤੇ ਹੋਰ ਖਪਤਕਾਰਾਂ ਨੁੰ ਪ੍ਰਤੀ ਬਿੱਲ ਸਾਇਕਲ ਦੇ ਹਿਸਾਬ ਨਾਲ 600 ਯੁਨਿਟਾਂ ਬਿਜਲੀ ਮੁਫਤ ਦੇਣ ਦੇ ਆਮ ਆਦਮੀ ਪਾਰਟੀ ਦੇ …

Read More »

Punjab Election Results 2022: ਪੰਜਾਬ ‘ਚ ਆਪ ਨੇ 92 ਸੀਟਾਂ ਨਾਲ ਹਾਸਲ ਕੀਤੀ ਜਿੱਤ

Election Results BJP-2 SAD+BSP-4 CONGRESS-18 AAP-92 OTH-1 ਚੰਡੀਗੜ੍ਹ: ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਨੇ ਇਕ ਪਾਸੜ ਜਿੱਤ ਹਾਸਲ ਕਰਦੇ ਹੋਏ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਸੱਤਾਧਾਰੀ ਕਾਂਗਰਸ ਪਾਰਟੀ 18 ਸੀਟਾਂ ਨਾਲ ਦੂਜੇ ਨੰਬਰ ‘ਤੇ  ਹੈ। ਬਾਕੀ ਸੀਟਾਂ ਵਿੱਚ ਅਕਾਲੀ ਦਲ ਨੂੰ …

Read More »

ਸੁਖਬੀਰ ਬਾਦਲ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਏ ਨਤਮਸਤਕ, ਰਾਹ ‘ਚ ਰੌਇਲ ਢਾਬੇ ‘ਤੇ ਖਾਧਾ ਖਾਣਾ

ਸ੍ਰੀ ਕੀਰਤਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉੱਥੇ ਉਨ੍ਹਾਂ ਨੇ ਗੁਰੂਦੁਆਰਾ ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਚਰਨਾਂ ‘ਚ ਨਤਮਸਤਕ ਹੁੰਦੇ ਹੋਏ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। …

Read More »

ਕਾਂਗਰਸ, ਕੈਪਟਨ ਅਤੇ ਬਾਦਲ ਦੱਸਣ ਕਿ ਕੀ ਗੁਰੂ ਹਰਗੋਬਿੰਦ ਜੀ ਨੇ ਜਹਾਂਗੀਰ ਦੀ ਫੌਜ ‘ਚ ਨੌਕਰੀ ਕੀਤੀ ਸੀ: ਕੁਲਤਾਰ ਸਿੰਘ ਸੰਧਵਾਂ 

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ 12ਵੀਂ ਜਮਾਤ ਲਈ ਇਤਿਹਾਸ ਦੀਆਂ ਵਿਵਾਦਿਤ ਕਿਤਾਬਾਂ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਉੱਤੇ ਇਤਿਹਾਸ ਖਾਸ ਕਰ ਸਿੱਖ ਇਤਿਹਾਸ ਅਤੇ ਗੁਰੂ ਦੀ ਬਾਣੀ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। …

Read More »

ਯੂਕਰੇਨ-ਰੂਸ ਜੰਗ ਨੂੰ ਲੈ ਕੇ ਸੁਖਬੀਰ ਬਾਦਲ, ਚਰਨਜੀਤ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਮੰਗ

ਨਿਊਜ਼ ਡੈਸਕ- ਯੂਕਰੇਨ ਅਤੇ ਰੂਸ ਵਿਚਾਲੇ ਸ਼ੁਰੂ ਹੋਈ ਜੰਗ ਤੋਂ ਬਾਅਦ ਪੰਜਾਬ ਵਿੱਚ ਵੀ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰਕੇ ਇਸ ‘ਤੇ ਚਿੰਤਾ ਪ੍ਰਗਟਾਈ ਹੈ। ਸੀਐਮ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਬਚਾਉਣ …

Read More »