ਚੰਡੀਗੜ੍ਹ: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਕਾਫੀ ਤਣਾਅ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ‘ਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿਥੇ ਸਮੇਂ ਲਈ ਮੁਅੱਤਲ ਕੀਤੇ ਜਾਣ ਉਤੇ ਡੂੰਘੀ ਫ਼ਿਕਰਮੰਦੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਮੂਲ ਦੇ ਵਿਦੇਸ਼ੀ …
Read More »ਅਦਾਲਤ ‘ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ,ਮਾਨ ਸਰਕਾਰ ‘ਤੇ ਨੂੰ ਤਿੱਖੇ ਸਵਾਲ
ਅੰਮ੍ਰਿਤਸਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਮੁਕਦਮਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ …
Read More »ਸੁਖਬੀਰ ਬਾਦਲ ਨੇ ਆਪਣੇ ਵਰਕਰਾਂ ‘ਚ ਭਰਿਆ ਜੋਸ਼
ਮੱਲੀਆਂ ਕਲਾ : ਲੋਕ ਸਭਾ ਹਲਕਾ ਜਲੰਧਰ ‘ਚ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪੋ-ਅਪਣੇ ਵਰਕਰਾਂ ‘ਚ ਜੋਸ਼ ਭਰਨਾ ਸ਼ੁਰੂ ਕਰ ਦਿਤਾ ਹੈ। ਲੋਕ ਸਭਾ ਹਲਕਾ ਜਲੰਧਰ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ‘ਚ ਪੈਂਦੇ ਪਿੰਡ ਬਿੱਲੀ ਚਾਓ ਵਿਖੇ ਹਾਈ ਟੈਂਕ ਕੋਲਡ ਸਟੋਰ ‘ਚ ਸ਼੍ਰੋਮਣੀ ਅਕਾਲੀ ਦਲ ਪਾਰਟੀ …
Read More »ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਖੋਰਾ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਪਾਰਟੀ ਅੰਦਰ ਮੁੜ ਇਕ ਚੁਣੌਤੀਆਂ ਭਰਾ ਸਮਾਂ ਨਜ਼ਰ ਆ ਰਿਹਾ ਹੈ। ਇਹ ਸਥਿਤੀ ਉਸ ਵੇਲੇ ਹੋਰ ਵੀ ਗੰਭੀਰ ਬਣ ਜਾਂਦੀ ਹੈ ਜਦੋਂ ਪਾਰਟੀ ਦੇ ਹੀ ਸੀਨੀਅਰ ਆਗੂ ਇਕ-ਇਕ ਕਰਕੇ ਪਾਰਟੀ ਤੋਂ ਬਾਹਰ ਚਲੇ ਜਾਂਦੇ ਹਨ ਜਾਂ …
Read More »‘ਆਪ’ ਨੇ ਰਾਜ ਸਭਾ ਮੈਂਬਰ ਚੁਣਨ ‘ਚ ਮਤਰੇਈ ਮਾਂ ਵਾਲਾ ਵਤੀਰਾ ਕੀਤਾ: ਸੁਖਬੀਰ
ਅੰਮ੍ਰਿਤਸਰ- ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰ ਚੁੱਕੇ ਅਕਾਲੀ ਆਗੂਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕਰਕੇ ਆਉਣ ਵਾਲੀ ਸਿਆਸਤ ‘ਤੇ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜ ਸਭਾ ਮੈਂਬਰਾਂ ਦੀ ਚੋਣ ਵਿੱਚ ਪੰਜਾਬ …
Read More »ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਦੀ ਮਜ਼ਬੂਤ ਤੇ ਦੂਰਅੰਦੇਸ਼ੀ ਸੋਚ ਵਾਲੀ ਲੀਡਰਸ਼ਿਪ ’ਤੇ ਮਾਣ : ਅਕਾਲੀ ਦਲ ਕੋਰ ਕਮੇਟੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦ੍ਰਿੜ੍ਹ ਅਤੇ ਦੂਰਅੰਦੇਸ਼ੀ ਸੋਚ ਵਾਲੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟ ਕੀਤਾ। ਕੋਰ ਕਮੇਟੀ ਮੀਟਿੰਗ ਵਿਚ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਕੋਰ ਕਮੇਟੀ ਨੂੰ ਪਾਰਟੀ ਪ੍ਰਧਾਨ ਦੀ …
Read More »Punjab Election Results 2022: ਪੰਜਾਬ ‘ਚ ਆਪ ਨੇ 92 ਸੀਟਾਂ ਨਾਲ ਹਾਸਲ ਕੀਤੀ ਜਿੱਤ
Election Results BJP-2 SAD+BSP-4 CONGRESS-18 AAP-92 OTH-1 ਚੰਡੀਗੜ੍ਹ: ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਨੇ ਇਕ ਪਾਸੜ ਜਿੱਤ ਹਾਸਲ ਕਰਦੇ ਹੋਏ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਸੱਤਾਧਾਰੀ ਕਾਂਗਰਸ ਪਾਰਟੀ 18 ਸੀਟਾਂ ਨਾਲ ਦੂਜੇ ਨੰਬਰ ‘ਤੇ ਹੈ। ਬਾਕੀ ਸੀਟਾਂ ਵਿੱਚ ਅਕਾਲੀ ਦਲ ਨੂੰ …
Read More »ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ
ਚੰਡੀਗੜ੍ਹ- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬਾਦਲ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਏਜੰਸੀ ਦੀ ਖਬਰ ਮੁਤਾਬਕ ਫਰੀਦਕੋਟ ਵਿੱਚ ਜਿੱਥੇ ਬਾਦਲ ਚੋਣ ਰੈਲੀ ਕਰ ਰਹੇ ਸਨ, ਉਸ ਮੀਟਿੰਗ ਵਿੱਚ ਚੋਣ …
Read More »ਪਠਾਨਕੋਟ ‘ਚ ਦੇਰ ਰਾਤ ਭਾਜਪਾ ਦੀ ਜਨਸਭਾ ‘ਚ ਝੜਪ, ਅਸ਼ਵਨੀ ਸ਼ਰਮਾ ਨੇ ਪੰਜਾਬ ਪ੍ਰਸ਼ਾਸਨ ‘ਤੇ ਚੁੱਕੇ ਸਵਾਲ
ਪਠਾਨਕੋਟ : ਪਠਾਨਕੋਟ ‘ਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਜਨਸਭਾ ਦੌਰਾਨ ਹੰਗਾਮਾ ਉਸ ਸਮੇਂ ਤਣਾਅਪੂਰਨ ਦਾ ਮਾਹੌਲ ਬਣ ਗਿਆ ਜਦੋਂ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਦੀ ਰੈਲੀ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦਰਅਸਲ ਭਾਜਪਾ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ …
Read More »ਪ੍ਰਕਾਸ਼ ਸਿੰਘ ਬਾਦਲ ਨੇ ਸਾਂਝਾ ਕੀਤਾ ਆਪਣਾ ਸਿਆਸੀ ਤਜਰਬਾ, ਦੱਸਿਆ ਇਸ ਵਾਰ ਕਿਸਦੀ ਬਣੇਗੀ ਸਰਕਾਰ
ਲੰਬੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ ਤਾਂ ਇਸ ਦੌਰਾਨ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੀ ਵੱਡਾ ਦਾਅਵਾ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹਲਕੇ ਵਿੱਚ ਚੋਣ ਪ੍ਰਚਾਰ …
Read More »