ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ …
Read More »ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦਾ ਫਰਮਾਨ ਦੇਣ ਵਾਲੇ ਕਾਲਜ਼ ਵਿਰੁੱਧ ਸਖ਼ਤ ਕਾਰਵਾਈ ਕਰੇ ਕੇਂਦਰ ਸਰਕਾਰ: ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਰਨਾਟਕ ਦੇ ਇੱਕ ਕਾਲਜ਼ ਵੱਲੋਂ ਅਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰਨ ਦੇ ਜਾਰੀ ਕੀਤੇ ਗਏ ਫਰਮਾਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਕਾਲਜ਼ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। …
Read More »ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋੰ ਦੇਸਰਾਜ ਸਿੰਘ ਧੁੱਗਾ ਨੂੰ ਸ਼ਾਮ ਚੁਰਾਸੀ ਤੋਂ ਉਮੀਦਵਾਰ ਐਲਾਨਣ ਨਾਲ ਹੁਣ ਗਿਣਤੀ 13 ਤੇ ਪੁੱਜੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਸ: ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 13 ਹੋ ਗਈ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ …
Read More »ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਹਲਕਾ ਇੰਚਾਰਜਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਵੀਰਵਾਰ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਪੰਜਾਬ ਵਿੱਚ 14 ਹਲਕਾ ਇੰਚਾਰਜਾ ਦਾ …
Read More »ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਹੋਵੇ ਨਿਰਪੱਖ ਜਾਂਚ : ਸੁਖਦੇਵ ਢੀਂਡਸਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੇਕਰ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਹੁਣ ਤੱਕ ਸਖ਼ਤ ਸਜਾਵਾਂ ਦਿੱਤੀਆਂ ਜਾਂਦੀਆਂ ਤਾਂ ਮੁੜ ਅਜਿਹੀਆਂ ਹਰਕਤਾਂ ਕਰਨ …
Read More »ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, ਪਰਮਜੀਤ ਕੌਰ ਗੁਲਸ਼ਨ ਨੂੰ ਥਾਪਿਆ ਇਸਤਰੀ ਵਿੰਗ ਦੀ ਸਰਪ੍ਰਸਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਸ.ਸੀ, ਇਸਤਰੀ ਵਿੰਗ ਅਤੇ ਜਿ਼ਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ। ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ-ਮਸ਼ਵਰਾ ਕਰਕੇ ਇਹ ਸੂਚੀ ਜਾਰੀ ਕੀਤੀ ਗਈ …
Read More »ਸੁਖਬੀਰ ਬਾਦਲ ਨੂੰ ਵਿਰੋਧੀਆਂ ਦੀ ਮੁੰਹਿਮ ਦੀ ਵੱਡੀ ਚੁਣੌਤੀ
-ਜਗਤਾਰ ਸਿੰਘ ਸਿੱਧੂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਨੂੰ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਟਕਸਾਲੀ ਵੱਲੋਂ ਜ਼ਿਲ੍ਹਿਆਂ ‘ਚ ਸ਼ੁਰੂ ਕੀਤੀ ਮੁਹਿੰਮ ਨਵੀਆਂ ਚੁਣੌਤੀਆਂ ਖੜ੍ਹੀਆਂ ਕਰ ਰਹੀ ਹੈ। ਮਾਝੇ ਤੋਂ ਬਾਅਦ ਦੁਆਬੇ ਅਤੇ ਮਾਲਵੇ ਦੇ ਕਈ ਅਕਾਲੀ ਨੇਤਾ ਢੀਂਡਸਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜ ਰਹੇ ਹਨ। …
Read More »ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਪੁੱਜੇ ਸੁਖਦੇਵ ਢੀਂਡਸਾ, ਕਿਹਾ ਮੂਲ ਸਿਧਾਂਤਾਂ ਤੋਂ ਭਟਕਿਆ ਅਕਾਲੀ ਦਲ
ਅੰਮ੍ਰਿਤਸਰ: ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਬੀਤੀ ਦੇਰ ਸ਼ਾਮ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਹੋਰ ਟਕਸਾਲੀ ਆਗੂਆਂ ਨਾਲ ਵੀ ਮੀਟਿੰਗ ਕੀਤੀ । ਇਸ ਮੌਕੇ ਢੀਂਡਸਾ ਅਤੇ ਬ੍ਰਹਮਪੁਰਾ ਨੇ …
Read More »ਅਕਾਲੀ ਦਲ ਵਿਚਲੀ ਉਥਲ ਪੁਥਲ ਦੀਆਂ ਘੰਟੀਆਂ, ਕੀ ਭਾਜਪਾ ਖੜਕਾ ਰਹੀ ਹੈ ?
– ਦਰਸ਼ਨ ਸਿੰਘ ਖੋਖਰ ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਬਾਗੀ ਤੇਵਰ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ। ਇਨ੍ਹਾਂ ਬਾਗੀ ਤੇਵਰਾਂ ਦੀ ਅਸਲ ਵਜ੍ਹਾ ਕੀ ਹੈ ਇਸ ਬਾਰੇ ਵੀ ਤਰ੍ਹਾਂ-ਤਰ੍ਹਾਂ ਦੀ ਚਰਚਾ ਹੋ ਰਹੀ ਹੈ। ਹੁਣ ਇਹ ਚਰਚਾ ਭਾਰੂ ਹੈ ਕਿ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ …
Read More »ਹਰਸਿਮਰਤ ਦੀ ਰੈਲੀ ‘ਚ ਸਵਾਲ ਪੁੱਛਣ ਵਾਲੇ 87 ਸਾਲਾ ਬਜ਼ੁਰਗ ਨੂੰ ਧੂਹ ਕੇ ਬਾਹਰ ਕੱਢਿਆ, ਪੱਗ ਲਹੀ, ਹੁਣ ਦੇਖੋ ਕੌਣ ਕਰਦਾ ਹੈ ਬਜ਼ੁਗਰ ਦਾ ਸਨਮਾਨ?
ਬਠਿੰਡਾ : ਜਿਉਂ ਜਿਉਂ ਲੋਕ ਸਭਾ ਚੋਣਾਂ ਦਾ ਮੈਦਾਨ ਭਖ ਰਿਹਾ ਹੈ ਤਿਉਂ ਤਿਉਂ ਸੂਬੇ ਦੇ ਸਾਰੇ ਚੋਣ ਹਲਕਿਆਂ ਵਿੱਚ ਸਿਆਸੀ ਹਲਚਲਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ।ਇਸ ਦੇ ਨਾਲ ਹੀ ਲਗਭਗ ਸਾਰੇ ਹੀ ਸਿਆਸਤਦਾਨਾਂ ਨੂੰ ਚੋਣ ਰੈਲੀਆਂ ਦੌਰਾਨ ਜਨਤਾ ਦੇ ਸਵਾਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਲਾਂ ਦੀ …
Read More »