Breaking News

Tag Archives: Sukhjinder singh Randhawa

‘ਆਪ’ ਦੇ ਦੋਸ਼ ਕਿ ਪੰਜਾਬ ‘ਚ ਸਿਆਸਤਦਾਨਾਂ ਤੇ ਨਸ਼ਾ ਸਮੱਗਲਰਾਂ ਦਾ ਗੱਠਜੋੜ ਹੋਣ ਦੀ ਉਪ ਮੁੱਖ ਮੰਤਰੀ ਨੇ ਕੀਤੀ ਪ੍ਰੋੜਤਾ: ਹਰਪਾਲ ਸਿੰਘ ਚੀਮਾ

ਚੰਡੀਗੜ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਬਿਆਨ ਦਾ ਸਵਾਗਤ ਕੀਤਾ ਜਿਸ ਵਿੱਚ ਰੰਧਾਵਾ ਨੇ ਕਬੂਲ ਕੀਤਾ ਕਿ ਪੰਜਾਬ ਵਿੱਚ ਸਿਆਸਤਦਾਨਾਂ ਅਤੇ ਨਸ਼ਾ ਸਮੱਗਲਰਾਂ ਦਾ ਗਠਜੋੜ …

Read More »

BREAKING : ਸੁਖਜਿੰਦਰ ਰੰਧਾਵਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ !

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਜਾਰੀ ਸਸਪੈਂਸ ਹੁਣ ਖ਼ਤਮ‌ ਹੁੰਦਾ ਨਜ਼ਰ ਆ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ 40 ਤੋਂ ਵੱਧ ਵਿਧਾਇਕਾਂ ਨੇ  ਸੁਖਜਿੰਦਰ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਅੰਤਿਮ ਫ਼ੈਸਲਾ ਕਾਂਗਰਸ ਹਾਈਕਮਾਨ …

Read More »

ਕੋਰੋਨਾ ਵਾਇਰਸ ਦੇ ਮੱਦੇਨਜਰ 64 ਕੈਦੀ ਫਿਰੋਜ਼ਪੁਰ ਜੇਲ੍ਹ ਤੋਂ ਪੈਰੋਲ ਤੇ ਰਿਹਾਅ

ਫਿਰੋਜ਼ਪੁਰ : ਵਿਸ਼ਵਵਿਆਪੀ ਕੋਰੋਨਾਵਾਇਰਸ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਵਿਚ ਇਸ ਦੇ ਮਰੀਜ਼ਾਂ ਦੀ ਗਿਣਤੀ 38 ਹੋ ਗਈ ਹੈ। ਇਸ ਦੇ ਮੱਦੇਨਜ਼ਰ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਗਿਣਤੀ ਘਟਾਉਣ ਲਈ ਪੰਜਾਬ ਸਰਕਾਰ ਨੇ 6 ਹਫਤਿਆਂ ਦੀ ਪੈਰੋਲ ’ਤੇ 64 ਕੈਦੀਆਂ ਨੂੰ ਰਿਹਾ ਕੀਤਾ ਹੈ।  ਦੱਸ ਦੇਈਏ ਕਿ ਇਹ …

Read More »

ਬਿਕਰਮ ਮਜੀਠੀਆ ਦੀ ਜੇਲ੍ਹ ਮੰਤਰੀ ਨਾਲ ਵਿਧਾਨ ਸਭਾ ‘ਚ ਹੋਈ ਤਿੱਖੀ ਬਹਿਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਬੰਧਾਂ ਨੂੰ ਲੈ ਕੇ ਵਿਧਾਨ ਸਭਾ ‘ਚ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਬਿਕਰਮਜੀਤ ਮਜੀਠੀਆ ਨੇ ਸੁਖਜਿੰਦਰ ਰੰਧਾਵਾ ‘ਤੇ ਦੋਸ਼ ਲਗਾਉਂਦੇ ਕਿਹਾ ਕਿ ਜੇਲਾਂ ਅੰਦਰ ਬੈਠੇ ਗੈਂਗਸਟਰਾਂ ਦੀ ਪੁਲਿਸ ਵੱਲੋਂ …

Read More »

ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ

ਕੈਬਨਿਟ ਮੰਤਰੀ ਤੇ 9 ਵਿਧਾਇਕਾਂ ਨੇ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਦਾ ‘ਬਲੈਕ ਪੇਪਰ’ ਜਾਰੀ ਕੀਤਾ 25 ਹਜ਼ਾਰ ਕਰੋੜ ਦੇ ਨਿਵੇਸ਼ ਵਾਲੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੁੱਲ 65 ਹਜ਼ਾਰ ਕਰੋੜ ਦੇ ਕਰੀਬ ਅਦਾਇਗੀ ਤਾਰਨੀ ਪਵੇਗੀ ਯੂ.ਪੀ.ਏ. ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਣੀ ਗੁਜਰਾਤ ਦੀ ਬਿਜਲੀ ਨੀਤੀ ਵਿੱਚੋਂ ਫਾਇਦੇ ਵਾਲੀਆਂ …

Read More »

ਅਕਾਲੀ ਆਗੂ ਦੇ ਕਤਲ ‘ਤੇ ਭੜਕੇ ਸੁਖਬੀਰ! ਜੇਲ੍ਹ ਮੰਤਰੀ ਨੂੰ ਦੱਸਿਆ ਗੈਂਗਸਟਰਾਂ ਦਾ ਬਾਪ

ਮਜੀਠਾ : ਬੀਤੇ ਦਿਨੀ ਅਕਾਲੀ ਸਰਪੰਚ ਬਾਬਾ ਗੁਰਦਿਆਲ ਸਿੰਘ ਦੇ ਕਤਲ ਤੋਂ ਬਾਅਦ ਅਕਾਲੀ ਦਲ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਬੀਤੀ ਕੱਲ੍ਹ ਉਨ੍ਹਾਂ ਦੇ ਭੋਗ ਸਮਾਗਮ ‘ਚ ਗੁਰਦਿਆਲ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚਿਆ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਵਿਰੁੱਧ ਸਖਤ ਬਿਆਨਬਾਜ਼ੀ ਕੀਤੀ। ਛੋਟੇ ਬਾਦਲ ਨੇ ਬੋਲਦਿਆਂ ਕਿਹਾ …

Read More »

ਲਾਂਘਾ ਖੁੱਲ੍ਹਣ ਤੋਂ ਪਹਿਲਾਂ ਸ਼ੁਰੂ ਹੋਇਆ ਵੱਡਾ ਵਿਵਾਦ! ਭੜਕ ਉਠੇ ਸਿੱਧੂ ਸਮਰਥਕ

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਅਤੇ ਪਾਕਿਤਸਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅੰਮ੍ਰਿਤਸਰ ‘ਚ ਬੈਨਰ ਲਗਾਏ ਗਏ, ਪਰ ਇਹਨਾਂ 

Read More »

ਮੋਗਾ ‘ਚ ਕਾਂਗਰਸੀ ਆਗੂ ਦੇ ਪਤੀ ਵੱਲੋਂ ਫਾਇਰਿੰਗ ਲੋਕਾਂ ਨੇ ਮੌਕੇ ‘ਤੇ ਫੜ ਕੇ ਖੂਬ ਕੀਤੀ ਛਿੱਤਰ ਪਰੇਡ, ਮੁੱਖ ਮੰਤਰੀ ਦਰਬਾਰ ਤੱਕ ਖੜ੍ਹਕ ਗਈਆਂ ਘੰਟੀਆਂ, ਖੂਫੀਆ ਏਜੰਸੀਆਂ ਸਤਰਕ

ਮੋਗਾ : ਸੂਬੇ ਅੰਦਰ ਸ਼ਰੇਆਮ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਪਿੰਡ ਧੱਲੇ ਕੇ ਤੋਂ ਸਾਹਮਣੇ ਆ ਰਿਹਾ ਹੈ। ਜਿੱਥੇ ਸੱਤਾਧਾਰੀ ਪਾਰਟੀ ਦੀ ਇੱਕ ਮਹਿਲਾ ਪ੍ਰਧਾਨ ਵੀਰਪਾਲ ਕੌਰ ਦੇ ਪਤੀ ਠਾਣਾ ਸਿੰਘ ਜੌਹਲ ‘ਤੇ ਦੋਸ਼ ਲੱਗੇ ਹਨ ਕਿ ਉਹ ਗਰੀਬਾਂ ਤੋਂ ਜ਼ਬਰੀ ਗੁੰਡਾ ਟੈਕਸ …

Read More »

ਸੁਨੀਲ ਜਾਖੜ ਦੀ ਕੋਠੀ ‘ਤੇ ਪੱਥਰਾ ਤੋਂ ਬਾਅਦ ਸੁੱਟਿਆ ਬੰਬ, ਮੁਲਜ਼ਮ ਮੌਕੇ ਤੋਂ ਗ੍ਰਿਫਤਾਰ

ਅਬੋਹਰ : ਬੀਤੀ ਰਾਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਕੋਠੀ ਅੰਦਰ ਉਸ ਵੇਲੇ ਭਾਜੜਾਂ ਪੈ ਗਈਆਂ ਜ ਦੋਂ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਘਰ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਇੱਟਾਂ ਪੱਥਰ ਮਾਰਦੇ ਹੋਈ ਕੋਈ ਅੱਗ ਲਾ ਕੇ ਕੋਈ ਅਜਿਹੀ ਚੀਜ਼ ਸੁੱਟੀ ਜਿਸ ਨਾਲ ਉੱਥੇ ਅੱਗ …

Read More »

ਪਤਾ ਲੱਗ ਗਿਆ ਕਿ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਵਿੱਚ ਕੈਪਟਨ ਵਿਰੁੱਧ ਕਿਹੜੇ ਮੰਤਰੀ ਨੇ ਬੇਅਦਬੀ ਮਾਮਲੇ ‘ਚ ਕੱਢੀ ਸੀ ਸਭ ਤੋਂ ਵੱਧ ਭੜਾਸ, ਜੇ ਸਟੇਜ਼ ‘ਤੇ ਨਾ ਬੋਲਦਾ ਤਾਂ ਰਾਜ਼ ਹੀ ਰਹਿ ਜਾਂਦਾ

ਅੰਮ੍ਰਿਤਸਰ : ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਲਾਹੇ ਜਾਣ ਤੋਂ ਬਾਅਦ ਜੇਕਰ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਸੇ ਤੋਂ ਸਭ ਤੋਂ ਵੱਡੀ ਚੁਣੌਤੀ ਮਿਲੀ ਸੀ ਤਾਂ ਉਹ ਸਨ ਨਵਜੋਤ ਸਿੰਘ ਸਿੱਧੂ। ਜਿਹੜੇ ਮੁੱਖ ਮੰਤਰੀ ਦੇ ਖਿਲਾਫ ਹਰ ਗੱਲ ਬੜੀ ਬੇਬਾਕੀ ਨਾਲ ਰੱਖਦੇ ਸਨ। ਇੱਥੋਂ ਤੱਕ ਬੇਬਾਕੀ …

Read More »