ਨਿਊਯਾਰਕ: ਅਮਰੀਕਾ ਦੀ ਨਿਊਯਾਰਕ ਪੁਲਿਸ ‘ਚ ਤਾਇਨਾਤ ਭਾਰਤੀ ਮੂਲ ਦੇ ਨੌਜਵਾਨ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਰਿਪੋਰਟਾਂ ਮੁਤਾਬਕ ਸੁਮਿਤ ਸੁਲਨ ਇਕ ਅਪਰਾਧੀ ‘ਤੇ ਗੋਲੀ ਚਲਾ ਕੇ ਉਸ ਨੂੰ ਕਾਬੂ ਕਰਨ ‘ਚ ਕਾਮਯਾਬ ਹੋ ਗਿਆ, ਜਿਸ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਤੇ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਚਲੀ …
Read More »