Breaking News

Tag Archives: summoned

ਪਰੇਸ਼ ਰਾਵਲ ਦੀਆਂ ਵਧੀਆਂ ਮੁਸ਼ਕਿਲਾਂ, FIR ਹੋਈ ਦਰਜ, ਕੋਲਕਾਤਾ ਪੁਲਿਸ ਨੇ ਕੀਤਾ ਤਲਬ

ਨਿਊਜ਼ ਡੈਸਕ: ਬੰਗਾਲੀਆਂ ਤੇ ਰੋਹਿੰਗਿਆ ਦੇ ਖਿਲਾਫ ਟਿੱਪਣੀ ਕਰਨਾ ਬਾਲੀਵੁੱਡ ਅਦਾਕਾਰ ਪਰੇਸ਼ਾ ਰਾਵਲ ਨੂੰ ਮਹਿੰਗਾ ਪੈ ਰਿਹਾ ਹੈ। ਹਾਲਾਂਕਿ ਐਕਟਰ ਨੇ ਆਪਣੇ ਬਿਆਨ ‘ਤੇ ਮੁਆਫੀ ਮੰਗ ਲਈ ਸੀ, ਪਰ ਲੱਗਦਾ ਹੈ ਬੰਗਾਲ ਦੇ ਲੋਕ ਪਰੇਸ਼ ਰਾਵਲ ਨੂੰ ਮੁਆਫ ਕਰਨ ਦੇ ਮੂਡ ਨਹੀਂ ਹਨ।  ਸੀਪੀਆਈ (ਐਮ) ਅਤੇ ਟੀਐਮਸੀ ਦੇ ਸਮਰਥਕਾਂ ਨੇ …

Read More »

ਮੋਗਾ ਅਦਾਲਤ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਭੇਜਿਆ ਸੰਮਨ

ਮੋਗਾ : ਮੋਗਾ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋ ਦੇ ਹੁਕਮ ਕੀਤੇ ਗਏ ਹਨ। ਦਸ ਦਈਏ ਕਿ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲਨੇ ਚੀਮਾ ਖਿਲਾਫ਼ ਅਪਰਾਧਕ ਸ਼ਿਕਾਇਤ ਦਰਜ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਨਾਨਕ ਮਤਾ ਦੀ ਪ੍ਰਬੰਧਕ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਦਿੱਤੀ ਧਾਰਮਿਕ ਸਜ਼ਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਨਾਨਕ ਮਤਾ (ਉਤਰਾਖੰਡ) ਦੀ ਪ੍ਰਬੰਧਕ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਧਾਰਮਿਕ ਸਜ਼ਾ ਦਿੱਤੀ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ …

Read More »

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਮਾਮਲੇ ਵਿੱਚ SIT ਨੇ ਕੀਤਾ ਤਲਬ

ਚੰਡੀਗੜ੍ਹ (ਨਿਊਜ਼ ਡੈਸਕ) : ਕੋਟਕਪੂਰਾ ਗੋਲ਼ੀ ਕਾਂਡ  ਦੀ ਜਾਂਚ ਕਰ ਰਹੇ ADGP ਐੱਲ ਕੇ ਯਾਦਵ ਦੀ ਅਗਵਾਈ ਵਾਲੀ SIT ਨੇਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਹੈ। ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਸਨ ਤਾਂ ਉਸ ਸਮੇਂ  ਬਾਦਲ ਮੁੱਖ ਮੰਤਰੀ …

Read More »