Breaking News

Tag Archives: sunaria jail

ਡੇਰਾ ਮੁਖੀ ਰਾਮ ਰਹੀਮ ਦੀ 40 ਦਿਨ ਦੀ ਪੈਰੋਲ ਹੋਈ ਖ਼ਤਮ, ਹੋਵੇਗੀ ਸੁਨਾਰੀਆ ਜੇਲ੍ਹ ‘ਚ ਵਾਪਸੀ

ਰੋਹਤਕ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਸੁਨਾਰੀਆ ਜੇਲ ਲੈ ਕੇ ਜਾਵੇਗੀ। ਜਿਸ ਲਈ ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਮ ਰਹੀਮ 15 ਅਕਤੂਬਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।  ਯੂਟਿਊਬ ਅਕਾਊਂਟ ‘ਤੇ ਹਰ …

Read More »

BIG NEWS : ਡੇਰਾ ਸਿਰਸਾ ਮੁਖੀ ਨੂੰ ਹਸਪਤਾਲ ਤੋਂ ਵਾਪਸ ਸੁਨਾਰੀਆ ਜੇਲ੍ਹ ਭੇਜਿਆ ਗਿਆ

ਰੋਹਤਕ : ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ PGI ਹਸਪਤਾਲ ਰੋਹਤਕ ਤੋਂ ਸੁਨਾਰੀਆ ਜੇਲ੍ਹ ਵਾਪਸ ਭੇਜ ਦਿੱਤਾ ਗਿਆ ਹੈ। ਪੀਜੀਆਈ ਰੋਹਤਕ ਵਿਖੇ …

Read More »

ਧੀ ਦਾ ਕੰਨਿਆਦਾਨ ਕਰਨ ਲਈ ਹੁਣ ਜੇਲ੍ਹ ਤੋਂ ਬਾਹਰ ਆਉਣਗੇ ਰਾਮ ਰਹੀਮ !

ਚੰਡੀਗੜ੍ਹ: ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਛਤਰਪਤੀ ਹੱਤਿਆ ਕਾਂਡ ਮਾਮਲੇ ‘ਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਸੌਦਾ ਸਾਧ ਨੇ ਜ਼ਮਾਨਤ ਦੀ ਮੰਗ ਕੀਤੀ ਹੈ। ਸੌਦਾ ਸਾਧ ਨੇ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ‘ਚ ਉਸ ਨੇ ਮੰਗ ਕੀਤੀ ਸੀ ਕਿ ਸਿਰਸਾ ‘ਚ ਉਸ …

Read More »

ਬੇਅਦਬੀ ਮਾਮਲਾ: SIT ਨੂੰ ਮਿਲੀ ਰਾਮ ਰਹੀਮ ਤੋਂ ਪੁੱਛਗਿੱਛ ਦੀ ਪ੍ਰਵਾਨਗੀ

ਫ਼ਰੀਦਕੋਟ ਦੀ ਇੱਕ ਅਦਾਲਤ ਨੇ ਬੁਧਵਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡੇਰਾ ਸਿਰਸਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ …

Read More »