ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੇ 19 ਜੁਲਾਈ (ਸੋਮਵਾਰ) ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਜ਼ਰੂਰੀ ਮੀਟਿੰਗ ਬੁਲਾਈ ਹੈ। ਅੱਜ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ …
Read More »