ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਹੋਏ “ਸਮਝੌਤੇ” ਤੋਂ ਬਾਅਦ ਪੰਜਾਬ ਦੇ CM ਮਾਨ ‘ਤੇ ਤੰਜ ਕਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, ਭਗਵੰਤ ਮਾਨ ਜੀ ਕਾਂਗਰਸ ਤੇ ਆਪ ਦੇ ਸਮਝੌਤੇ ਬਾਅਦ ਹੁਣ ਕਾਂਗਰਸ ਨੂੰ “ਸਰਕਾਰੀ ਪਾਰਟੀ” ਆਖੀਏ ਜਾਂ “ਵਿਰੋਧੀ ਪਾਰਟੀ”? Sh @BhagwantMann …
Read More »ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ : ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਏ ਸਮਾਗਮ ਹੋਇਆ। ਇਸ ਮੌਕੇ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ …
Read More »ਸੁਨੀਲ ਜਾਖੜ ਖਿਲਾਫ਼ SC-ST ਐਕਟ ਦਾ ਮਾਮਲਾ ਦਰਜ ਕਰਨ ਦੇ ਹੁਕਮ, ਕਮਿਸ਼ਨ ਨੇ ਪੁਲਿਸ ਕਮਿਸ਼ਨਰ ਨੂੰ ਜਲੰਧਰ 15 ਦਿਨਾਂ ‘ਚ ਰਿਪੋਰਟ ਸੌਂਪਣ ਲਈ ਕਿਹਾ
ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦੁਰਵਿਵਹਾਰ ਕਰਕੇ ਅਨੁਸੂਚਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਐਸ.ਸੀ. ਕਮਿਸ਼ਨ (ਅਨੁਸੂਚਿਤ ਜਾਤੀ ਕਮਿਸ਼ਨ) ਚੰਡੀਗੜ੍ਹ ਨੇ ਨੋਟਿਸ ਲੈਣਦੇ ਹੋਏ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਕਾਂਗਰਸ ਦੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ਼ 15 ਦਿਨਾਂ …
Read More »‘ਅਨੁਸ਼ਾਸਨਹੀਣ’ ਆਗੂਆਂ ਖ਼ਿਲਾਫ਼ ਕਾਂਗਰਸ ਦੀ ਸਖ਼ਤੀ, ਬੁਲਾਈ ਮੀਟਿੰਗ, ਸੁਨੀਲ ਜਾਖੜ ਅਤੇ ਕੇਵੀ ਥਾਮਸ ‘ਤੇ ਚਰਚਾ ਸੰਭਵ
ਨਵੀਂ ਦਿੱਲੀ- ਕਾਂਗਰਸ ਪਾਰਟੀ ਅਨੁਸ਼ਾਸਨਹੀਣਤਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਸਟੈਂਡ ਲੈ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਅੱਜ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕੇਵੀ ਥਾਮਸ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਆਗੂਆਂ …
Read More »ਚਰਨਜੀਤ ਸਿੰਘ ਚੰਨੀ ‘ਤੇ ਬਿਆਨ ਦੇ ਕੇ ਫਸੇ ਸੁਨੀਲ ਜਾਖੜ, ਬਣੇ ਆਪਣੇ ਦੁਸ਼ਮਣ, FIR ਦੀ ਮੰਗ
ਨਿਊਜ਼ ਡੈਸਕ- ਇੱਕ ਟੀਵੀ ਇੰਟਰਵਿਊ ਵਿੱਚ ਦਲਿਤਾਂ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਾਰਟੀ ਆਗੂ ਉਸ ਨੂੰ ਨਿਸ਼ਾਨਾ ਬਣਾ ਰਹੇ ਹਨ। ਬੁੱਧਵਾਰ ਨੂੰ ਦਲਿਤ ਕਾਰਕੁਨਾਂ ਨੇ ਉਨ੍ਹਾਂ ਦਾ ਪੁਤਲਾ ਫੂਕਿਆ ਅਤੇ ਜਾਖੜ ਖਿਲਾਫ਼ ਮਾਮਲਾ ਦਰਜ …
Read More »ਬਾਗੀਆਂ ਵੱਲ ਧਿਆਨ ਦੇਣ ਨਾਲ ਹੋਰ ਵਧੇਗੀ ਬਗਾਵਤ, ਸੁਨੀਲ ਜਾਖੜ ਦੀ ਸੋਨੀਆ ਗਾਂਧੀ ਨੂੰ ਸਲਾਹ
ਨਿਊਜ਼ ਡੈਸਕ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੋਨੀਆ ਗਾਂਧੀ ਅਤੇ ਪਾਰਟੀ ਦੇ ਨਾਰਾਜ਼ ਜੀ-23 ਆਗੂਆਂ ਵਿਚਾਲੇ ਹੋਈ ਮੁਲਾਕਾਤ ਨੂੰ ਲੈ ਕੇ ਕਾਵਿਕ ਸਲਾਹ ਦਿੱਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਅਸੰਤੁਸ਼ਟਾਂ ਨੂੰ ਜ਼ਿਆਦਾ ਮੁੱਲ ਦੇਣ ਨਾਲ ਦੂਜੇ ਅਸੰਤੁਸ਼ਟਾਂ ਦੇ ਹੌਸਲੇ ਬੁਲੰਦ ਹੋਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ …
Read More »ਪੰਜਾਬ ਕਾਂਗਰਸ ‘ਚ ਹਾਰ ਤੋਂ ਬਾਅਦ ਦੀਵਾਨ ਨੇ ਸੁਨੀਲ ਜਾਖੜ ਨੂੰ ਸਭ ਤੋਂ ਵੱਧ ਦੋਸ਼ੀ ਦੱਸਿਆ ਹੈ
ਚੰਡੀਗੜ੍ਹ- ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਹੰਗਾਮਾ ਮਚ ਗਿਆ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਨੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਿਆ ਹੈ। ਦੀਵਾਨ ਨੇ ਕਿਹਾ ਕਿ ਪਾਰਟੀ ਦੀ ਹਾਰ ਲਈ ਦੂਜਿਆਂ …
Read More »ਨਵਜੋਤ ਸਿੱਧੂ ਦੇ ਅਸਤੀਫੇ ਤੋਂ ਪਹਿਲਾਂ ਹੀ ਕਾਂਗਰਸ ਨੇ ਲਿਆ ਵੱਡਾ ਐਕਸ਼ਨ
ਨਿਊਜ਼ ਡੈਸਕ- ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਭਾਵੇਂ ਅਜੇ ਤੱਕ ਨੈਤਿਕ ਆਧਾਰ ‘ਤੇ ਅਸਤੀਫਾ ਨਹੀਂ ਦਿੱਤਾ ਹੈ ਪਰ ਪਾਰਟੀ ਨੇ ਨਵਾਂ ਪ੍ਰਧਾਨ ਨਿਯੁਕਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਇੱਥੇ ਇਹ ਦੱਸਣਾ ਵੀ ਉਚਿਤ …
Read More »ਕੇਂਦਰ ਦੀ ਦਾਦਾਗਿਰੀ ਅੱਗੇ ਪੰਜਾਬ ਨਹੀਂ ਝੁਕੇਗਾ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡੱਟਦਾ ਰਿਹਾ ਹੈ ਤੇ ਹੁਣ ਵੀ ਡੱਟੇਗਾ ਤੇ ਕੇਂਦਰ ਸਰਕਾਰ ਇਹ ਭਲੀ ਭਾਂਤ ਸਮਝ ਲਵੇ ਕਿ ਪੰਜਾਬ ਕਿਸੇ ਵੀ ਤਰੀਕੇ ਕੇਂਦਰ ਦੀ ਦਾਦਾਗਿਰੀ ਅੱਗੇ ਨਹੀਂ ਝੁਕੇਗਾ। ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ …
Read More »ਜਾਖੜ ਨੇ ਪੰਜਾਬ ‘ਚ ਅੰਦਰੁੂਨੀ ਸੁਰੱਖਿਆ ਮਾਮਲੇ ਤੇ ਕੇਜਰੀਵਾਲ ਵਲੋੰ ਕੀਤੀ ਬਿਆਨਬਾਜੀ ਦਾ ਦਿੱਤਾ ਜਵਾਬ
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਅੰਦਰੂਨੀ ਸੁਰੱਖਿਆ ਦੇ ਮਾਮਲੇ ਅਤੇ ਹਿੰਦੂ ਤੇ ਵਪਾਰੀਆਂ ‘ਚ ਸੁਰੱਖਿਆ ਨੂੰ ਲੈ ਕੇ ਦਿੱਤੇ ਬਿਆਨ ਨੂੰ ਲੈ ਕੇ ਟਵਿੱਟਰ ਤੇ ਪੋਸਟ ਪਾਈ ਹੈ ਤੇ ਕਿਹਾ ਹੇੈ ਕਿ ‘ਪੰਜਾਬੀ ਭਾਵੇੰ ਹਿੰਦੁੂ ਹੋਵੇ …
Read More »