Breaking News

Tag Archives: Supreme Court of India

ਰੋਡ ਰੇਜ ਕੇਸ ਚ ਸੁਪਰੀਮ ਕੋਰਟ ਨੇ ਰੀਵਿਊ ਪਟੀਸ਼ਨ ਤੇ ਫੈਸਲਾ ਰੱਖਿਆ ਰਾਖਵਾਂ

ਦਿੱਲੀ – ਰੋਡ ਰੇਜ ਕੇਸ ਵਿੱਚ ਦੋਸ਼ੀ ਬਣਾਏ ਗਏ  ਨਵਜੋਤ ਸਿੰਘ ਸਿੱਧੂ  ਦੇ ਖ਼ਿਲਾਫ਼  ਪੀਡ਼ਤ ਪਰਿਵਾਰ ਵੱਲੋਂ  ‘ਰੀਵਿਊ ਪਟੀਸ਼ਨ’ ਨੂੰ ਲੈ ਕੇ  ਸੁਪਰੀਮ ਕੋਰਟ ਨੇ  ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ 1987 ਵਿੱਚ ਵਾਪਰੀ ‘ਰੋਡ ਰੇਜ’  ਘਟਨਾ ਜਿਸ ‘ਤੇ ਸੁਪਰੀਮ ਕੋਰਟ ਨੇ 2018 ਵਿੱਚ ਫ਼ੈਸਲਾ ਦਿੱਤਾ ਗਿਆ ਸੀ …

Read More »

SC ਦੀ ਪੈਨਲ ਨੇ ਕੀਤਾ ਦਾਅਵਾ , ‘ਰੱਦ ਕੀਤੇ ਗਏ ਖੇਤੀ ਕਾਨੂੰਨਾਂ ਤੋਂ 86 ਫੀਸਦੀ ਕਿਸਾਨ ਸੰਗਠਨ ਸਨ ਖੁਸ਼’

ਨਵੀਂ ਦਿੱਲੀ: ਕੇਂਦਰ ਸਰਕਾਰ ਦੀ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੀ ਪੈਨਲ ਨੇ ਵੱਡਾ ਦਾਅਵਾ ਕੀਤਾ ਹੈ।ਪੈਨਲ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਇਹ ਕਮੇਟੀ ਖੇਤੀ ਕਾਨੂੰਨਾਂ ਦਾ ਅਧਿਐਨ ਕਰਨ ਅਤੇ ਸਾਰੇ …

Read More »

ਦਸਵੀਂ ਤੇ ਬਾਰ੍ਹਵੀਂ ਦੇ ‘Offline Exams’ ਨਾ ਕਰਵਾਏ ਜਾਣ ਲਈ ਦਾਇਰ ਪਟੀਸ਼ਨ SC ਨੇ ਕੀਤੀ ਖਾਰਜ

ਦਿੱਲੀ – ਸੁਪਰੀਮ ਕੋਰਟ ਨੇ ‍ਕਲਾਸ 10ਵੀਂ ਤੇ 12ਵੀਂ ਲਈ ਆਫਲਾਈਨ ਇਮਤਿਹਾਨ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਇਹ ਬੋਰਡ ਇਮਤਿਹਾਨ  ਸਾਰੇ ਸੂਬਿਆਂ ਦੇ ਸਿੱਖਿਆ ਬੋਰਡਾਂ, ਸੀਬੀਅੇੈਸਈ, ਆਈਸੀਅੇੈਸਈ ਅਤੇ  ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਵਲੋੰ ਲਏ ਜਾਣੇ ਹਨ। ਇਸ ਤਰ੍ਹਾਂ ਦੀ ਅਪੀਲ ਨੂੰ ਖਾਰਿਜ ਕਰਦੇ ਹੋਏ …

Read More »

ਘਰ-ਘਰ ਜਾ ਕੇ ਕੋਵਿਡ ਟੀਕਾਕਰਨ ਕਰਨ ਦਾ ਹੁਕਮ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ : ਦੇਸ਼ ਅੰਦਰ ਕੋਵਿਡ ਵੈਕਸੀਨੇਸ਼ਨ ਦੀ ਪ੍ਰਕਿਰਿਆ ਵਿੱਚ ਦਖਲ ਦੇਣ ਤੋਂ ਸੁਪਰੀਮ ਕੋਰਟ ਨੇ ਮਨਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਘਰ-ਘਰ ਜਾ ਕੇ ਟੀਕਾਕਰਨ ਕਰਨ ਦਾ ਹੁਕਮ ਦੇਣ ਤੋਂ ਇਨਕਾਰ ਕੀਤਾ ਹੈ। ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਮੁਸ਼ਕਿਲ ਹੋ ਸਕਦੀ ਹੈ । ਦੇਸ਼ …

Read More »

ਗੈਂਗਸਟਰ ਵਿਕਾਸ ਦੁਬੇ ਅਤੇ ਉਸ ਦੇ ਸਾਥੀਆਂ ਦੇ ਐਨਕਾਊਂਟਰ ਦੀ ਜਾਂਚ ਬਾਰੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਨਵੀਂ ਦਿੱਲੀ : ਮਾਨਯੋਗ ਸੁਪਰੀਮ ਕੋਰਟ ਗੈਂਗਸਟਰ ਵਿਕਾਸ ਦੂਬੇ ਅਤੇ ਉਸ ਦੇ ਸਾਥੀਆਂ ਦੇ ਐਨਕਾਉਂਟਰ ਦੀ ਆਪਣੀ ਨਿਗਰਾਨੀ ਹੇਠ ਸੀਬੀਆਈ ਤੋਂ ਜਾਂਚ ਕਰਵਾਉਣ ਵਾਲੀ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਚੀਫ ਜਸਟਿਸ ਐਸਏ ਬੋਬੜੇ ਦਾ ਬੈਂਚ ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਦੱਸ ਦੇਈਏ ਕਿ ਗੈਂਗਸਟਰ ਵਿਕਾਸ ਦੂਬੇ ਅਤੇ ਉਸਦੇ ਪੰਜ ਸਾਥੀਆਂ …

Read More »

ਰਾਜਨੀਤਿਕ ਪਾਰਟੀਆਂ ਨੂੰ ਦੱਸਣਾ ਹੋਵੇਗਾ ਅਪਰਾਧਿਕ ਅਕਸ ਵਾਲੇ ਉਮੀਦਵਾਰਾਂ ਨੂੰ ਕਿਉਂ ਦਿੱਤੀ ਟਿਕਟ: SC

ਨਵੀਂ ਦਿੱਲੀ: ਸਿਆਸਤ ‘ਚ ਵਧ ਰਹੇ ਅਪਰਾਧ ਦੇ ਖਿਲਾਫ ਦਾਖਲ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਸਾਰੀ ਰਾਜਨੀਤਿਕ ਪਾਰਟੀਆਂ ਨੂੰ ਅਪਰਾਧਿਕ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਟਿਕਟ ਦਿੱਤੇ ਜਾਣ ਦੀ ਵਜ੍ਹਾ ਦੱਸਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜਸਟਿਸ ਰੋਹਿੰਟਨ ਨਰਿਮਨ ਅਤੇ ਐੱਸ ਰਵਿੰਦਰ ਭੱਟ ਦੀ …

Read More »

ਰਾਜਸਭਾ ‘ਚ ਪਾਸ ਹੋਇਆ ਟਰਾਂਸਜੈਂਡਰ ਦੇ ਅਧਿਕਾਰਾਂ ਸਬੰਧੀ ਬਿੱਲ

ਨਵੀਂ ਦਿੱਲੀ: ਸੰਸਦ ਦੇ ਉੱਚ ਸਦਨ ਵਿੱਚ ਮੰਗਲਵਾਰ ਨੂੰ ਟਰਾਂਸਜੈਂਡਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਸਬੰਧੀ ਬਿੱਲ ਨੂੰ ਪਾਸ ਕੀਤਾ ਗਿਆ। ਬਿੱਲ ਨੂੰ ਸਿਲੇਕਟ ਕਮਿਟੀ ‘ਚ ਭੇਜੇ ਜਾਣ ਦੀ ਸਿਫਾਰਿਸ਼ ਖਾਰਜ ਹੋਣ ਤੋਂ ਬਾਅਦ ਇਸ ਨੂੰ ਸਦਨ ‘ਚ ਪਾਸ ਕੀਤਾ ਗਿਆ। ਲੋਕ ਸਭਾ ਵਿੱਚ ਇਹ ਬਿੱਲ 5 ਅਗਸਤ ਨੂੰ ਪਾਸ ਕਰ …

Read More »

ਸਾਬਕਾ ਗੇਂਦਬਾਜ਼ ਸ੍ਰੀਸੰਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਹਟਾਇਆ ਬੈਨ

Sreesanth life ban revoked

ਨਵੀਂ ਦਿੱਲੀ: ਬਿੱਗ ਬੋਸ 12 ਤੇ ਖਤਰੋਂ ਕੇ ਖਿਲਾੜੀ 9 ਦੇ ਸਾਬਕਾ ਕੰਟੈਸਟੈਂਟ ਅਤੇ ਕ੍ਰਿਕਟਰ ਲਈ ਅੱਜ ਬਹੁਤ ਵੱਡਾ ਦਿਨ ਹੈ। ਸ੍ਰੀਸੰਤ ‘ਤੇ 5 ਸਾਲ ਪਹਿਲਾਂ ਆਈਪੀਐੱਲ ‘ਚ ਸਪਾਟ ਫਿਕਸਿੰਗ ਦਾ ਦੋਸ਼ ਲੱਗਿਆ ਸੀ ਇਸ ਤੋਂ ਬਾਅਦ ਉਨ੍ਹਾਂ ਤੇ ਤਾਉਮਰ ਬੈਨ ਲਗਾ ਦਿੱਤਾ ਗਿਆ। ਅੱਜ ਯਾਨੀ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ …

Read More »

ਡੀਜੀਪੀ ਦੀ ਨਿਯੁਕਤੀ ‘ਤੇ ਪਏ ਰੌਲੇ ਤੋਂ ਬਾਅਦ ਸਰਕਾਰ ਵਲੋਂ ਪੁਲਿਸ ਦੇ ਹੱਥ ਵੱਢਣ ਦੀ ਤਿਆਰੀ, ਜਲਦ ਹੋਵੇਗਾ ਵੱਡਾ ਧਮਾਕਾ

ਚੰਡੀਗੜ੍ਹ :  ਇੱਕ ਪਾਸੇ ਜਿੱਥੇ ਪੰਜਾਬ ਅੰਦਰ 1987 ਬੈਚ ਦੇ ਆਈ ਪੀ ਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਸੂਬੇ ਦਾ ਨਵਾਂ ਪੁਲਿਸ ਮੁਖੀ ਲਾਏ ਜਾਣ ‘ਤੇ ਵੱਡਾ ਰੇੜ੍ਹਕਾ ਸ਼ੁਰੂ ਹੋ ਗਿਆ ਹੈ ਤੇ 1985 ਬੈਚ ਦੇ ਆਈ ਪੀ ਐਸ ਅਧਿਕਾਰੀ ਮੁਹੰਮਦ ਮੁਸਤਫਾ ਨੇ ਇਸ ਅਹੁਦੇ ਲਈ ਕਿਸੇ ਹੋਰ ਦੀ ਚੋਣ ਕੀਤੇ …

Read More »