Breaking News

Tag Archives: SUPREME COURT ON VINOD DUA CASE

ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੁਆ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਕੀਤਾ ਰੱਦ

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਅੱਜ ਪੱਤਰਕਾਰ ਵਿਨੋਦ ਦੁਆ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਖ਼ਿਲਾਫ਼ ਦਾਇਰ ਦੇਸ਼ ਧ੍ਰੋਹ ਦਾ ਮੁਕੱਦਮਾ ਰੱਦ ਕਰ ਦਿੱਤਾ। ਦਰਅਸਲ ਵਿਨੋਦ ਦੁਆ ਦੇ ਯੂ-ਟਿਊਬ ਚੈਨਲ ‘ਤੋਂ ਕੇਂਦਰ ਸਰਕਾਰ ਖ਼ਿਲਾਫ਼ ਕੀਤੀਆਂ ਟਿੱਪਣੀਆਂ ਕਾਰਨ ਉਨ੍ਹਾਂ ‘ਤੇ ਦੇਸ਼ ਧ੍ਰੋਹ ਸਮੇਤ ਕਈ ਧਾਰਾਵਾਂ ਤਹਿਤ ਹਿਮਾਚਲ ਪ੍ਰਦੇਸ਼ ‘ਚ ਕੇਸ …

Read More »