ਰੱਖੜੀ ਦਾ ਤਿਉਹਾਰ ਭਰਾ-ਭੈਣ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਹੈ, ਜੋ ਦੇਸ਼ ਭਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਰੱਖੜੀ ਸਾਉਣ ਮਹੀਨੇ ਦੀ ਪੁੰਨਿਆ ਨੂੰ ਬੜੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਤਿਉਹਾਰ ਦੀ ਉਡੀਕ ਹਰੇਕ ਸ਼ਖਸ ਨੂੰ ਹੁੰਦੀ ਹੈ।ਬਾਲੀਵੁੱਡ ਸਿਤਾਰੇ ਵੀ ਆਪਣੇ ਭੈਣ -ਭਰਾਵਾਂ ਦੇ ਨਾਲ ਇਸ ਤਿਉਹਾਰ …
Read More »ਸੁਸ਼ਾਂਤ ਸਿੰਘ ਰਾਜਪੂਤ ਦੀ ਪਹਿਲੀ ਬਰਸੀ ‘ਤੇ ਫੈਨਜ਼ ਹੋਏ ਭਾਵੁਕ,ਅਜੇ ਵੀ ਇਨਸਾਫ਼ ਦੀ ਕਰ ਰਹੇ ਹਨ ਉਮੀਦ
ਨਿਊਜ਼ ਡੈਸਕ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਸੁਸ਼ਾਂਤ ਦੀ ਮੌਤ ਉਸਦੇ ਫੈਨਜ਼ ਲਈ ਇੱਕ ਅਚਾਨਕ ਦਿਤਾ ਸਦਮਾ ਸੀ। ਉਸਦੇ ਫੈਨਜ਼ ਅਝੇ ਵੀ ਮੰਨਣ ਨੂੰ ਤਿਆਰ ਨਹੀਂ ਕਿ ਸੁਸ਼ਾਂਤ ਸਿੰਘ ਦੀ ਮੌਤ ਹੋ ਗਈ ਹੈ। ਪਿਛਲੇ ਸਾਲ 14 ਜੂਨ ਨੂੰ ਅਦਾਕਾਰ ਦੀ ਲਾਸ਼ …
Read More »Sushant Singh Rajput ਦੀ ਪਹਿਲੀ ਬਰਸੀ ਤੋਂ ਪਹਿਲਾਂ, ਭੈਣ ਸ਼ਵੇਤਾ ਸਿੰਘ ਨੇ ਕੀਤਾ ਇਹ ਐਲਾਨ
ਇਸ 14 ਜੂਨ ਨੂੰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਪੂਰਾ ਇੱਕ ਸਾਲ ਹੋ ਜਾਏਗਾ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਦੇ ਜ਼ਖਮ ਇਕ ਵਾਰ ਫਿਰ ਤਾਜ਼ਾ ਹੋਣਗੇ। ਇਸ ਦੌਰਾਨ, ਸੁਸ਼ਾਂਤ ਦੀ ਮੌਤ ਦੀ ਪਹਿਲੀ ਬਰਸੀ ਤੋਂ ਪਹਿਲਾਂ, ਉਨ੍ਹਾਂ ਦੀ ਭੈਣ ਸ਼ਵੇਤਾ ਸਿੰਘ ਕੀਰਤੀ ਨੇ ਕਿਹਾ ਹੈ ਕਿ …
Read More »ਸੁਸ਼ਾਂਤ ਰਾਜਪੂਤ ਦੀ ਆਖਰੀ ਫਿਲਮ ਦਾ ਟ੍ਰੇਲਰ ਦੇਖ ਭਾਵੁਕ ਹੋਏ ਫੈਨਸ, ਵਿਊਜ਼ ਨੇ ਤੋੜੇ ਰਿਕਾਰਡ
ਨਿਊਜ਼ ਡੈਸਕ: ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਫਿਲਮ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਸ ਫਿਲਮ ਨੂੰ ਲਗਾਤਾਰ ਦਰਸ਼ਕਾਂ ਦਾ ਪਿਆਰ ਮਿਲ ਰਿਹਾ ਹੈ। ਖਬਰ ਲਿਖੇ ਜਾਣ ਤੱਕ ਟ੍ਰੇਲਰ ਨੂੰ 26 ਮਿਲੀਅਨ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਦੱਸ ਦਈਏ ਕਿ ਦਿਲ ਬੇਚਾਰਾ ਫਿਲਮ …
Read More »ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ‘ਚ ਸੰਜੈ ਲੀਲਾ ਭੰਸਾਲੀ ਤੋਂ ਪੁਲਿਸ ਕਰੇਗੀ ਪੁੱਛਗਿਛ
ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਦੀ ਜਾਂਚ ‘ਚ ਪੁਲਿਸ ਲੱਗੀ ਹੋਈ ਹੈ। ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਨ੍ਹਾਂ ਦੇ ਪੇਸ਼ੇਵਰ ਸਪੰਰਕ ਵਾਲਿਆਂ ਤੋਂ ਲਗਾਤਾਰ ਪੁੱਛਗਿਛ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਆਈ ਰਿਪੋਰਟ ਦੇ ਮੁਤਾਬਕ, ਮੁੰਬਈ ਪੁਲਿਸ ਹੁਣ ਸੰਜੈ ਲੀਲਾ ਭੰਸਾਲੀ ਤੋਂ ਪੁੱਛਗਿਛ ਕਰੇਗੀ। ਸੁਸ਼ਾਂਤ ਸਿੰਘ ਰਾਜਪੂਤ ਨੇ …
Read More »ਪੁਲਿਸ ਦੀ ਚਿਤਾਵਨੀ, ਸੁਸ਼ਾਂਤ ਸਿੰਘ ਦੀਆਂ ਆਖਰੀ ਤਸਵੀਰਾਂ ਸ਼ੇਅਰ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ
ਮੰਬਈ: ਮਹਾਰਾਸ਼ਟਰ ਪੁਲਿਸ ਦੇ ਸਾਈਬਰ ਵਿਭਾਗ ਨੇ ਲੋਕਾਂ ਨੂੰ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੇ ਮ੍ਰਿਤਕ ਸਰੀਰ ਦੀਆਂ ਤਸਵੀਰਾਂ ਆਨਲਾਈਨ ਸ਼ੇਅਰ ਨਾ ਕਰਨ ਦੀ ਅਪੀਲ ਕੀਤੀ ਹੈ। ਸੁਸ਼ਾਂਤ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ ਵਿੱਚ ਫ਼ਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਸਾਈਬਰ ਵਿਭਾਗ ਨੇ ਇਸ ਨੂੰ ਨਿਰਾਸ਼ਾਜਨਕ ਕਾਰਵਾਈ ਕਰਾਰ …
Read More »