Breaking News

Tag Archives: suspended

ਹਾਕੀ ਟੀਮ ਦੇ ਸਾਬਕਾ ਕਪਤਾਨ ’ਤੇ ਜਿਨਸੀ ਸੋਸ਼ਣ ਦੇ ਇਲਜ਼ਾਮ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਸਸਪੈਂਡ

ਨਿਊਜ਼ ਡੈਸਕ: ਹਰਿਆਣਾ  ਦੇ ਖੇਡ ਵਿਭਾਗ ਨੇ ਹਰਿਆਣਾ ਸਰਕਾਰ ਦੇ ਮੰਤਰੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ‘ਤੇ ਜਿਨਸੀ ਸੋਸ਼ਣ ਦਾ ਇਲਜ਼ਾਮ ਲਗਾਉਣ ਵਾਲੀ ਮਹਿਲਾ ਜੂਨੀਅਰ ਅਥਲੈਟਿਕ ਕੋਚ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਖੇਡ ਵਿਭਾਗ ਦੇ ਡਾਇਰੈਕਟਰ ਯਸ਼ੇਂਦਰ ਸਿੰਘ ਨੇ ਜਾਰੀ ਕੀਤੇ ਹਨ। …

Read More »

ਐਸਡੀਐਮ ਜੋਤੀ ਮੌਰਿਆ ਮਾਮਲੇ ਵਿੱਚ 1 ਕਾਲ ਰਿਕਾਰਡਿੰਗ ਨੇ ਕੇਸ ‘ਚ ਲਿਆਂਦਾ ਨਵਾਂ ਮੋੜ

ਨਿਊਜ਼ ਡੈਸਕ: ਐਸਡੀਐਮ ਜੋਤੀ ਮੌਰਿਆ (ਪੀਸੀਐਸ ਜੋਤੀ ਮੌਰਿਆ) ਅਤੇ ਹੋਮ ਗਾਰਡ ਕਮਾਂਡੈਂਟ ਮਨੀਸ਼ ਦੂਬੇ ਖ਼ਿਲਾਫ਼ ਆਈਆਂ ਸ਼ਿਕਾਇਤਾਂ ਦੀ ਜਾਂਚ ਦੀ ਰਿਪੋਰਟ ਡੀਜੀ ਹੋਮ ਗਾਰਡ ਬਿਜੈ ਕੁਮਾਰ ਮੌਰਿਆ ਨੂੰ ਸੌਂਪ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹੋਮ ਗਾਰਡ ਆਰਗੇਨਾਈਜ਼ੇਸ਼ਨ ਦੇ ਡੀਆਈਜੀ ਰੇਂਜ ਪ੍ਰਯਾਗਰਾਜ ਸੰਤੋਸ਼ ਕੁਮਾਰ ਨੇ ਆਪਣੀ ਜਾਂਚ ਵਿੱਚ ਕਮਾਂਡੈਂਟ ਮਨੀਸ਼ ਦੂਬੇ …

Read More »

ਪੰਜਾਬ ਦੀ ਮਹਿਲਾ ਪੁਲਿਸ ਨੇ ਆਪਣੇ ਸਾਥੀ ਮੁਲਾਜ਼ਮ ਨਾਲ ਮਿਲ ਕਿ ਗਰੀਬ ਦੁਕਾਨਦਾਰ ਤੇ ਕਰਵਾਇਆ ਝੂਠਾ ਪਰਚਾ ,ਹੋਈ ਸਸਪੈਂਡ

ਖੰਨਾ : ਖੰਨਾ ਵਿਖੇ ਇੱਕ ਮਹਿਲਾ ਸਿਪਾਹੀ ਦਾ ਨਵਾਂ ਕਾਰਨਾਮਾ ਸਾਮਣੇ ਆਇਆ। ਇਸ ਕਾਰਨਾਮੇ ਨੇ ਖਾਕੀ ਦੀ ਕਾਰਜਸ਼ੈਲੀ ਉਪਰ ਵੱਡੇ ਸਵਾਲ ਖੜ੍ਹੇ ਕੀਤੇ। ਰਵਿੰਦਰ ਕੌਰ ਰਵੀ ਨਾਮਕ ਇਸ ਮਹਿਲਾ ਸਿਪਾਹੀ ਨੇ ਆਪਣੇ ਸਾਥੀ ਅਤੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਦੀਪੀ ਨਾਲ ਮਿਲ ਕੇ ਸਾਜਿਸ਼ ਰਚੀ। ਗਰੀਬ ਵਿਅਕਤੀ ਦੀ …

Read More »

ਬਰਨਾਲਾ ‘ਚ ਆਮ ਆਦਮੀ ਕਲੀਨਿਕ ਦੇ ਡਾਕਟਰ ਸਮੇਤ 3 ਮੁਲਾਜ਼ਮ ਮੁਅੱਤਲ

ਬਰਨਾਲਾ : ਪੰਜਾਬ ਦੇ ਬਰਨਾਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਪਿੰਡ ਉਗੋਕੇ ਵਿਖੇ ਕੰਮ ਕਰਦੇ ਇੱਕ ਡਾਕਟਰ ਸਮੇਤ ਤਿੰਨ ਕਰਮਚਾਰੀਆਂ ਨੂੰ ਮੁੱਖ ਮੈਡੀਕਲ ਅਫਸਰ ਨੇ ਬਰਖਾਸਤ ਕਰ ਦਿੱਤਾ ਹੈ। ਇਹ ਕਾਰਵਾਈ ਵਿਧਾਇਕ ਲਾਭ ਸਿੰਘ ਦੇ ਕਹਿਣ ‘ਤੇ ਕੀਤੀ ਗਈ ਹੈ।  ਮੁਲਜ਼ਮਾਂ ’ਤੇ ਜ਼ਿਆਦਾ ਰਿਆਇਤਾਂ ਹਾਸਲ ਕਰਨ ਲਈ ਮਰੀਜ਼ਾਂ ਦੀ ਵੱਧ …

Read More »

ਪੰਜਾਬ ਦੇ AIG ਆਸ਼ੀਸ਼ ਕਪੂਰ ਦੀਆਂ ਵਧੀਆਂ ਮੁਸ਼ਕਿਲਾਂ,ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਮੁਅੱਤਲ AIG ਆਸ਼ੀਸ਼ ਕਪੂਰ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਇਕ ਮਹਿਲਾ ਨੂੰ ਥੱਪੜ ਮਾਰਦੇ  ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਬੂਤ …

Read More »

ਕੈਨੀ ਵੈਸਟ ਨੇ ਐਲੋਨ ਮਸਕ ‘ਤੇ ਕੱਸਿਆ ਤੰਜ, ਕੈਨੀ ਦਾ ਟਵਿੱਟਰ ਅਕਾਊਂਟ ਹੋਇਆ ਸਸਪੈਂਡ

ਨਿਊਜ਼ ਡੈਸਕ: ਮਸ਼ਹੂਰ ਰੈਪਰ ਅਤੇ ਕਿਮ ਕਾਰਦਾਸ਼ੀਅਨ ਦੇ ਸਾਬਕਾ ਪਤੀ ਕੈਨੀ ਵੈਸਟ ਅਤੇ ਟਵਿੱਟਰ ਦੇ ਨਵੇਂ ਸੀਈਓ ਵਿਚਕਾਰ ਸੋਸ਼ਲ ਮੀਡੀਆ ‘ਤੇ ਜੰਗ ਤੇਜ਼ ਹੋ ਗਈ ਹੈ।ਹੁਣ ਕੈਨੀ ਵੈਸਟ ਨੇ ਟਵਿਟਰ ਦੇ ਨਵੇਂ ਮਾਲਕ ਐਲੋਨ ਮਸਕ ਨੂੰ ਨਿਸ਼ਾਨੇ ‘ਤੇ ਲਿਆ ਹੈ। ਵੈਸਟ ਨੇ ਐਲੋਨ ਮਸਕ ਨੂੰ ‘ਹਾਫ ਚੀਨੀ’ ਕਿਹਾ ਹੈ। ਦੋਵਾਂ …

Read More »

ਬੀਬੀ ਜਗੀਰ ਕੌਰ ਦੀ ਪ੍ਰਤੀਕਿਰਿਆ ਆਈ ਸਾਹਮਣੇ, ਕਿਹਾ- ਹਰ ਹਾਲਤ ’ਚ ਲੜਾਂਗੀ ਚੋਣ

ਨਿਊਜ਼ ਡੈਸਕ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਦੇ ਫ਼ੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ , ‘ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵੱਲੋਂ ਜਾਰੀ ਕੀਤਾ ਨੋਟਿਸ ਪ੍ਰਾਪਤ ਨਹੀਂ ਹੋਇਆ …

Read More »

‘ਬਲੈਕ ਲਾਈਵਜ਼ ਮੈਟਰ’ ਵਰਗੀ ਪੁਲਿਸ ਦੀ ਬੇਰਹਿਮੀ ਅਮਰੀਕਾ ‘ਚ ਫਿਰ ਦੇਖਣ ਨੂੰ ਮਿਲੀ

ਮਲਬੇਰੀ : ਅਮਰੀਕਾ ਦੇ ਅਰਕਨਸਾਸ ਸੂਬੇ ਵਿੱਚ ਪੁਲਿਸ ਦੀ ਬੇਰਹਿਮੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਅਰਕਨਸਾਸ ਦੀ ਕ੍ਰਾਫੋਰਡ ਕਾਉਂਟੀ ਦੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਸ ਨੂੰ ਲੱਤ ਮਾਰ ਕੇ ਜ਼ਮੀਨ …

Read More »

SSP ਅਮਨੀਤ ਕੌਂਡਲ ਨੇ ਆਪਣੇ ਰੀਡਰ ਇੰਸਪੈਕਟਰ ਨੂੰ ਕੀਤਾ ਮੁਅੱਤਲ

ਬਠਿੰਡਾ : ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਐੱਸਐੱਸਪੀ ਅਮਨੀਤ ਕੌਂਡਲ  ਨੇ ਆਪਣੇ ਹੀ ਰੀਡਰ ਇੰਸਪੈਕਟਰ ਗੁਰਮੇਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।SSP ਬਠਿੰਡਾ ਅਮਨੀਤ ਕੌਂਡਲ ਨੇ ਰੀਡਰ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰੀਡਰ ਇੰਸਪੈਕਟਰ  ਗੁਰਮੇਲ ਸਿੰਘ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਪੁਲਿਸ ਨਾਲ ਸਬੰਧਤ …

Read More »

ਫ਼ੌਜ ਦੇ ਜਵਾਨ ਦੀ ਕੁੱਟਮਾਰ ਦੇ ਦੋਸ਼ ‘ਚ ਜੂਨਾਗੜ੍ਹ ਜ਼ਿਲ੍ਹੇ ਦੇ ਦੋ ਪੁਲਿਸ ਮੁਲਾਜ਼ਮ ਮੁਅੱਤਲ

ਜੂਨਾਗੜ੍ਹ : ਫ਼ੌਜ ਦੇ ਜਵਾਨ ਦੀ ਕੁੱਟਮਾਰ ਦੇ ਦੋਸ਼ ‘ਚ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ  ਮੁਅੱਤਲ ਕਰ ਦਿੱਤਾ ਗਿਆ ਹੈ।ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਜੂਨਾਗੜ੍ਹ ਦੇ ਪੁਲਿਸ ਪ੍ਰਧਾਨ ਰਵੀ ਤੇਜਾ ਵਾਸਮਸੇੱਟੀ ਦੇ ਹੁਕਮ ‘ਤੇ ਬੰਟਵਾ …

Read More »