ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਲਗਾਤਾਰ ਤੀਜੀ ਵਾਰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦਾ ਪ੍ਰਬੰਧ ਰਾਮਲੀਲਾ ਮੈਦਾਨ ਵਿੱਚ ਕੀਤਾ ਜਾਵੇਗਾ। ਸਾਲ 2015 ਵਿੱਚ ਵੀ ਅਰਵਿੰਦ ਕੇਜਰੀਵਾਲ ਨੇ ਰਾਮਲੀਲਾ ਮੈਦਾਨ ਵਿੱਚ ਹੀ ਸੀਐੱਮ ਅਹੁਦੇ ਲਈ …
Read More »