ਚੰਡੀਗੜ੍ਹ- ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦਾ ਚਰਚਿਤ ਗੀਤ ਐੱਸ.ਵਾਈ.ਐੱਲ. ਯੂ-ਟਿਊਬ ਵਲੋਂ ਡਲੀਟ ਕਰ ਦਿੱਤਾ ਗਿਆ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ‘ਚ ਵੱਡੇ ਪੱਧਰ ਤੇ ਦੇਖਿਆ ਗਿਆ ਸੀ। ਇਹ ਗੀਤ ‘ਚ ਸਿੱਧੂ ਮੂਸੇਵਾਲੇ ਨੇ ਐੱਸ ਵਾਈ ਐੱਲ ਸਣੇ ਪੰਜਾਬ ਦੇ ਕਈ ਭਖਦੇ ਮਸਲਿਆਂ …
Read More »ਹਰਿਆਣਵੀ ਕਲਾਕਾਰ ਨੇ SYL ਗੀਤ ਦੇ ਜਵਾਬ ਵਿੱਚ ਨਵਾਂ ਗੀਤ ਬਣਾਉਣ ਦਾ ਕੀਤਾ ਐਲਾਨ
ਨਿਊਜ਼ ਡੈਸਕ: ਓਨਾ ਚਿਰ ਪਾਣੀ ਛੱਡੋ ਤੁਪਕਾ ਨਹੀਂ ਦਿੰਦੇ ……ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 26 ਦਿਨ ਬਾਅਦ ਰਿਲੀਜ਼ ਹੋਇਆ ਗੀਤ SYL ‘ਤੇ ਹਰਿਆਣੇ ਦੇ ਕਲਾਕਾਰਾਂ ਨੇ ਨਾਰਾਜ਼ਗੀ ਜਤਾਈ ਹੈ। ਹਰਿਆਣਾ ਨੂੰ ਐਸਵਾਈਐਲ ਦਾ ਪਾਣੀ ਨਾ ਦੇਣ ਦੇ ਸ਼ਬਦਾਂ ਦਾ ਵਿਰੋਧ ਕਰਦਿਆਂ ਹਰਿਆਣਵੀ ਕਲਾਕਾਰ ਗਜੇਂਦਰ ਫੋਗਾਟ ਨੇ ਇਸ ਗੀਤ …
Read More »ਸਿੱਧੂ ਮੂਸੇਵਲਾ ਦੇ ਨਵੇਂ ਆਏ ਗੀਤ ਐਸ. ਵਾਈ. ਐਲ ਨੇ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ: ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ ਵਾਈ ਐੱਲ ਦੀ ਹਮਾਇਤ ਕਰਦਿਆਂ ਕਿਹਾ ਕਿ ਜਿਥੇ ਇਸ ਗੀਤ ਰਾਹੀਂ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ, …
Read More »ਸਿੱਧੂ ਮੂਸੇਵਾਲਾ ਦੇ SYL ਗੀਤ ਦਾ ਚਿਹਰਾ: ਕੌਣ ਸਨ ਬਲਵਿੰਦਰ ਸਿੰਘ ਜਟਾਣਾ ?
ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵਲੋਂ ਲਿਖਿਆ ਤੇ ਗਾਇਆ ਗੀਤ ਸਤਲੁਜ-ਯਮੁਨਾ ਲਿੰਕ (SYL) ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੀ ਦੁਨੀਆ ਭਰ ’ਚ ਵਸਦੇ ਲੋਕਾਂ ਨੂੰ ਉਡੀਕ ਸੀ। ਮੂਸੇਵਾਲਾ ਨੇ ਇਸ ਗੀਤ ’ਚ ਪੰਜਾਬ ਦੇ ਭਖ਼ਦੇ ਮੁੱਦਿਆਂ ਨੂੰ ਚੁੱਕਿਆ। ਇਸ ਗੀਤ ’ਚ …
Read More »ਸਿੱਧੂ ਮੂਸੇਵਾਲਾ ਦੇ ਗੀਤ ’ਐੱਸ.ਵਾਈ.ਐਲ.’ ਨੂੰ ਚੰਦ ਮਿੰਟਾਂ ‘ਚ 1 ਮੀਲੀਅਨ ਤੋਂ ਵੱਧ ਲੋਕਾਂ ਨੇ ਦੇਖਿਆ ,ਹਿੱਟ ਹੋਣ ਦਾ ਨਵਾਂ ਰਿਕਾਰਡ
ਨਿਊਜ਼ ਡੈਸਕ: ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਗੀਤ ’ਐੱਸ.ਵਾਈ.ਐਲ.’ ਨੂੰ 4 ਮਿੰਟਾਂ ਦੇ ਅੰਦਰ ਅੰਦਰ 4 ਲੱਖ 67 ਹਜ਼ਾਰ ਤੋਂ ਵੱਧ ਲੋਕਾਂ ਨੇ ਲਾਈਵ ਦੇਖਿਆ ਹੈ । ਇਸ ਗੀਤ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦੁਨੀਆਂ ਭਰ ਵਿੱਚ ਵਸਦੇ ਸਰੋਤਿਆਂ ਸਮੇਤ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ …
Read More »