Breaking News

Tag Archives: taliban group

ਅਫਗਾਨਿਸਤਾਨ ਵਿੱਚ ਢੇਰ ਹੋਇਆ ਤਾਲਿਬਾਨ ਦਾ ਕਮਾਂਡਰ

ਨਿਊਜ਼ ਡੈਸਕ: ਅਫਗਾਨਿਸਤਾਨ ਵਿੱਚ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦਾ ਕਮਾਂਡਰ ਕਾਰੀ ਸੈਫੁੱਲ੍ਹਾ ਮਹਿਸੂਦ ਨੂੰ ਮਾਰ ਗਿਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਪਾਕਿਸਤਾਨੀ ਤਾਲਿਬਾਨ ਦੇ ਕਮਾਂਡਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਟੀਟੀਪੀ ਨੇ ਆਪਣੇ ਕਮਾਂਡਰ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਖਬਰਾਂ ਮੁਤਾਬਕ …

Read More »