Breaking News

Tag Archives: taliban

ਔਰਤਾਂ ਦੀ ਉੱਚ ਸਿੱਖਿਆ ‘ਤੇ ਪਾਬੰਦੀ ਦੇ ਮੁੱਦੇ ‘ਤੇ ਅਫਗਾਨ ਤਾਲਿਬਾਨ ‘ਚ ਪਈ ਫੁੱਟ

ਨਿਊਜ਼ ਡੈਸਕ: ਔਰਤਾਂ ਦੀ ਉੱਚ ਸਿੱਖਿਆ ‘ਤੇ ਪਾਬੰਦੀ ਦੇ ਮੁੱਦੇ ‘ਤੇ ਅਫਗਾਨਿਸਤਾਨ ਤੋਂ ਇਸ ਸਮੇਂ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅਫਗਾਨ ਤਾਲਿਬਾਨ ਵਿਚ ਫੁੱਟ ਪੈ ਗਈ ਹੈ।  ਅਫਗਾਨ ਮੀਡੀਆ ਅਨੁਸਾਰ ਤਾਲਿਬਾਨ ਦੇ ਗ੍ਰਹਿ ਮੰਤਰੀ ਸਿਰਾਜੂਦੀਨ ਹੱਕਾਨੀ ਅਤੇ ਰੱਖਿਆ ਮੰਤਰੀ ਮੁੱਲਾ ਯਾਕੂਬ ਵੀ ਕੰਧਾਰ ‘ਚ ਤਾਲਿਬਾਨ ਮੁਖੀ ਅਤੇ ਅਮੀਰ-ਉਲ-ਮੋਮੇਨੀਨ …

Read More »

Afghanistan Helicopter Crash: ਅਮਰੀਕੀ ਬਲੈਕ ਹਾਕ ਹੈਲੀਕਾਪਟਰ ਕਰੈਸ਼, 3 ਲੋਕਾਂ ਦੀ ਮੌਤ, 5 ਜ਼ਖਮੀ

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦਾ ਇੱਕ ਵੀਡੀਓ  ਵਾਇਰਲ ਹੋ ਰਿਹਾ ਹੈ। ਇੱਕ ਅਮਰੀਕੀ ਬਲੈਕ ਹਾਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਤਾਲਿਬਾਨ ਦੇ ਰੱਖਿਆ ਮੰਤਰਾਲੇ ਵੱਲੋਂ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਹਾਦਸੇ ਵਿੱਚ ਤਿੰਨ ਅਫਗਾਨ ਸੈਨਿਕ ਵੀ ਮਾਰੇ ਗਏ ਹਨ। ਤਾਲਿਬਾਨ ਲੜਾਕੇ ਕਾਬੁਲ ਵਿੱਚ ਹੈਲੀਕਾਪਟਰ ਦੀ ਸਿਖਲਾਈ ਲੈ …

Read More »

ਤਾਲਿਬਾਨ ਦਾ ਇੱਕ ਹੋਰ ਫ਼ਰਮਾਨ ਜਾਰੀ, ਔਰਤਾਂ ਇਕੱਲੀਆਂ ਨਹੀਂ ਕਰ ਸਕਣਗੀਆਂ ਯਾਤਰਾ

ਕਾਬੁਲ: ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਨੇ ਔਰਤਾਂ ਲਈ ਕਈ ਤੁਗਲਕੀ ਫ਼ਰਮਾਨ ਜਾਰੀ ਕੀਤੇ ਹਨ। ਹੁਣ ਤਾਲਿਬਾਨ ਨੇ ਔਰਤਾਂ ਦੀ ਹਵਾਈ ਸਫ਼ਰ ਕਰਨ ਦੀ ਆਜ਼ਾਦੀ ਵੀ ਖੋਹ ਲਈ ਹੈ। ਅਫਗਾਨਿਸਤਾਨ ‘ਚ ਏਅਰਲਾਈਨਜ਼ ਨੂੰ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਮਰਦ ਰਿਸ਼ਤੇਦਾਰ ਹੋਵੇ ਤਾਂ ਹੀ ਔਰਤਾਂ …

Read More »

ਅਫਗਾਨਿਸਤਾਨ ਦਾ ਹੱਕ 9/11 ਹਮਲੇ ਦੇ ਪੀੜਤਾਂ ਨੂੰ ਵੰਡੇਗਾ ਅਮਰੀਕਾ, ਭੜਕਿਆ ਤਾਲਿਬਾਨ

ਕਾਬੁਲ- ਤਾਲਿਬਾਨ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੇ ਉਸ ਫੈਸਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ, ਜਿਸ ਦੇ ਤਹਿਤ ਅਮਰੀਕਾ ਆਪਣੇ ਇੱਥੇ ਜ਼ਬਤ ਕੀਤੀ ਗਈ ਅਫਗਾਨਿਸਤਾਨ ਦੀ 7 ਅਰਬ ਡਾਲਰ ਦੀ ਜਾਇਦਾਦ ਨੂੰ ਮੁਕਤ ਕਰੇਗਾ। ਇਸ ਪੈਸੇ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ, ਫਿਰ ਇਸ ਦਾ ਇੱਕ ਹਿੱਸਾ ਗਰੀਬੀ ਪ੍ਰਭਾਵਿਤ ਅਫਗਾਨਿਸਤਾਨ ਲਈ …

Read More »

ਤਾਲਿਬਾਨ ਦਾ ਪਾਕਿਸਤਾਨ ਨੂੰ ਭਰੋਸਾ, ਅਫਗਾਨਿਸਤਾਨ ਦੀ ਧਰਤੀ ਨੂੰ ਗੁਆਂਢੀਆਂ ਖਿਲਾਫ਼ ਨਹੀਂ ਵਰਤਣ ਦਿੱਤੀ ਜਾਵੇਗੀ

ਕਾਬੁਲ- ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਮੋਈਦ ਯੂਸੁਫ ਨੇ ਕਾਬੁਲ ਦੀ ਆਪਣੀ ਦੋ ਦਿਨਾਂ ਦੀ ਯਾਤਰਾ ਦੌਰਾਨ ਅਫਗਾਨਿਸਤਾਨ ਦੇ ਤਾਲਿਬਾਨ ਨੇਤਾਵਾਂ ਨਾਲ ਵਪਾਰਕ ਸਬੰਧਾਂ ਅਤੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਤਾਲਿਬਾਨ ਨੇਤਾਵਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਫਗਾਨਿਸਤਾਨ ਦੀ ਧਰਤੀ ਪਾਕਿਸਤਾਨ ਸਮੇਤ ਉਨ੍ਹਾਂ ਦੇ ਗੁਆਂਢੀ ਦੇਸ਼ਾਂ …

Read More »

ਤਾਲਿਬਾਨ ਦੀ ਕੈਦ ‘ਚ ਸਾਬਕਾ ਅਮਰੀਕੀ ਜਲ ਸੈਨਾ ਅਧਿਕਾਰੀ, ਜੋਅ ਬਾਇਡਨ ਨੇ ਕਹੀ ਇਹ ਗੱਲ

ਵਾਸ਼ਿੰਗਟਨ: ਤਾਲਿਬਾਨ ਅਤੇ ਅਮਰੀਕਾ ਵਿਚਾਲੇ ਤਣਾਅ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ। ਅਫਗਾਨਿਸਤਾਨ ‘ਚ ਅਮਰੀਕੀ ਫੌਜਾਂ ਦੀ ਵਾਪਸੀ ਤੋਂ ਬਾਅਦ ਸਥਿਤੀ ਦਿਨ-ਬ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਤਾਲਿਬਾਨ ਲਗਾਤਾਰ ਅਮਰੀਕਾ ਨੂੰ ਅਫਗਾਨ ਸਰਕਾਰ ਤੋਂ ਜ਼ਬਤ ਕੀਤੇ ਧਨ ਨੂੰ ਜਾਰੀ ਕਰਨ ਦੀ ਅਪੀਲ ਕਰ ਰਿਹਾ ਹੈ। ਇਸ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ …

Read More »

ਅਫਗਾਨ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰ ਬਦਲਣਗੇ ਤਾਲਿਬਾਨ: ਰਿਪੋਰਟ

ਕਾਬੁਲ : ਤਾਲਿਬਾਨ ਅਫ਼ਗਾਨਿਸਤਾਨ ਦਾ ਨਾਂ ਬਦਲਣ ਦੇ ਨਾਲ ਹੀ ਹੁਣ ਪਾਸਪੋਰਟ ਤੇ ਰਾਸ਼ਟਰੀ ਪਛਾਣ ਪੱਤਰ ਵੀ ਬਦਲਣ ਜਾ ਰਿਹਾ ਹੈ। ਤਾਲਿਬਾਨ ਨੇ ਘੋਸ਼ਣਾ ਕੀਤੀ ਹੈ ਕਿ ਉਹ ਪਿਛਲੀ ਸਰਕਾਰ ਦੁਆਰਾ ਜਾਰੀ ਕੀਤੇ ਗਏ ਅਫਗਾਨ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰਾਂ ਨੂੰ ਬਦਲਣਗੇ ਅਤੇ ਕਿਹਾ ਕਿ ਦਸਤਾਵੇਜ਼ ਫਿਲਹਾਲ ਵੈਧ ਹੋਣਗੇ।ਤਾਲਿਬਾਨ ਦੇ …

Read More »

ਤਾਲਿਬਾਨ ਨੇ ਕਰੇਨ ਨਾਲ ਅਫਗਾਨ ਸ਼ਹਿਰ ਦੇ ਮੁੱਖ ਚੌਕ ‘ਚ ਲਾਸ਼ ਨੂੰ ਟੰਗਿਆ,ਮੁੜ ਤੋਂ ਫਾਂਸੀ ਤੇ ਹੱਥ ਕੱਟਣ ਦੀ ਸਜ਼ਾ ਕਰੇਗਾ ਸ਼ੁਰੂ

ਕਾਬੁਲ : ਅਫ਼ਗਾਨਿਸਤਾਨ ‘ਚ ਤਾਲਿਬਾਨੀ ਸਰਕਾਰ ਆਪਣੀ ਹਕੂਮਤ ਦੀ ਦਹਿਸ਼ਤ ਫੈਲਾਉਣ ਲਈ ਕਰੂਰ ਹਰਕਤਾਂ ਨੂੰ ਅੰਜਾਮ ਦੇ ਰਹੀ ਹੈ। ਚਸ਼ਮਦੀਦ ਨੇ ਦੱਸਿਆ ਕਿ ਸ਼ਨੀਵਾਰ ਨੂੰ ਤਾਲਿਬਾਨ ਨੇ ਪੱਛਮੀ ਅਫਗਾਨਿਸਤਾਨ ਦੇ ਹੇਰਾਤ ਸ਼ਹਿਰ ਦੇ ਮੁੱਖ ਚੌਕ ਵਿੱਚ ਇੱਕ ਕਰੇਨ ਨਾਲ ਇੱਕ ਲਾਸ਼ ਨੂੰ ਲਟਕਾ ਦਿੱਤਾ ।ਵਜ਼ੀਰ ਅਹਿਮਦ ਸਦੀਕੀ, ਜੋ ਕਿ ਚੌਕ …

Read More »

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਦੀ ਤੁਲਨਾ ਕੀਤੀ ਤਾਲਿਬਾਨ ਨਾਲ , ਭਾਜਪਾ ਨੇ ਦਿੱਤਾ ਜਵਾਬ

ਨਵੀਂ ਦਿੱਲੀ: ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ  ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀਆ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਉੱਤਰ ਪ੍ਰਦੇਸ਼ ਦੇ ਮੁਜ਼ੱਫਰ ਨਗਰ …

Read More »

ਤਾਲਿਬਾਨ ਦਾ ਨਵਾਂ ਫਰਮਾਨ,ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਮਿਲੇਗੀ ਨੌਕਰੀ,ਅਮਰੀਕਾ ਨੂੰ ਵੀ ਦਖ਼ਲ ਨਾ ਦੇਣ ਦੀ ਦਿੱਤੀ ਚਿਤਾਵਨੀ

ਕਾਬੁਲ: ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਤਾਲਿਬਾਨ ਵੱਲੋਂ ਔਰਤਾਂ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ।ਤਾਲਿਬਾਨੀ ਬੁਲਾਰੇ ਸੁਹੈਲ ਸ਼ਾਹੀਨ ਨੇ ਸੰਸਕ੍ਰਿਤੀ ਨੂੰ ਲੈ ਕੇ ਅਮਰੀਕਾ ਨੂੰ ਵੀ ਚਿਤਾਵਨੀ ਹੈ। ਉਨ੍ਹਾਂ ਔਰਤਾਂ ਦੇ ਹਿਜਾਬ ਪਾਉਣ ਸਬੰਧੀ ਪੱਛਮ ਦੇ …

Read More »